TSK

TSK · ਗਿਣਤੀ 4:6

مراجع Treasury of Scripture Knowledge في ਪੰਜਾਬੀ IRV.

العودة إلى المقطع

ਨਾਲੇ ਤੂੰ ਸ਼ਿੱਟੀਮ ਦੀ ਲੱਕੜੀ ਦੀਆਂ ਚੋਬਾਂ ਬਣਾਈਂ ਅਤੇ ਉਨ੍ਹਾਂ ਉੱਤੇ ਸੋਨਾ ਮੜ੍ਹੀਂ।

¶ ਉਨ੍ਹਾਂ ਨੇ ਮਹੀਨ ਉਣਤੀ ਦਾ ਨੀਲਾ ਬੈਂਗਣੀ ਅਤੇ ਕਿਰਮਚੀ ਬਸਤਰ ਪਵਿੱਤਰ ਸਥਾਨ ਦੀ ਉਪਾਸਨਾ ਲਈ ਬਣਾਇਆ ਅਤੇ ਹਾਰੂਨ ਲਈ ਪਵਿੱਤਰ ਬਸਤਰ ਬਣਾਏ ਜਿਵੇਂ ਯਹੋਵਾਹ ਨੇ ਮੂਸਾ ਨੂੰ ਹੁਕਮ ਦਿੱਤਾ ਸੀ।

ਫੇਰ ਹਜ਼ੂਰੀ ਦੀ ਰੋਟੀ ਦੀ ਮੇਜ਼ ਉੱਤੇ ਨੀਲਾ ਕੱਪੜਾ ਵਿਛਾਉਣ ਅਤੇ ਉਸ ਉੱਤੇ ਥਾਲੀਆਂ, ਕੌਲੀਆਂ, ਗੜ੍ਹਵੇ ਅਤੇ ਭੇਟਾਂ ਵਰਤਾਉਣ ਵਾਲੇ ਕੜਛੇ ਰੱਖਣ ਅਤੇ ਸਦਾ ਕਾਲ ਦੀ ਰੋਟੀ ਉਸ ਉੱਤੇ ਪਈ ਰਹੇ।

ਕਿਉਂ ਜੋ ਕਰੂਬੀਆਂ ਨੇ ਆਪਣੇ ਦੋਵੇਂ ਖੰਭ ਸੰਦੂਕ ਦੇ ਸਥਾਨ ਉੱਤੇ ਖਿਲਾਰੇ ਹੋਏ ਸਨ ਅਤੇ ਕਰੂਬੀਆਂ ਨੇ ਸੰਦੂਕ ਨੂੰ ਤੇ ਉਹ ਦੀਆਂ ਚੋਬਾਂ ਨੂੰ ਉੱਤੋਂ ਢੱਕਿਆ ਹੋਇਆ ਸੀ।