TSK

TSK · ਗਿਣਤੀ 6:3

مراجع Treasury of Scripture Knowledge في ਪੰਜਾਬੀ IRV.

العودة إلى المقطع

ਇਸ ਲਈ ਹੁਣ ਤੂੰ ਧਿਆਨ ਰੱਖੀਂ ਅਤੇ ਦਾਖ਼ਰਸ ਜਾਂ ਨਸ਼ੇ ਵਾਲੀ ਕੋਈ ਚੀਜ਼ ਨਾ ਪੀਵੀਂ ਅਤੇ ਨਾ ਹੀ ਕੋਈ ਅਸ਼ੁੱਧ ਵਸਤੂ ਖਾਵੀਂ।

ਰਾਜਿਆਂ ਨੂੰ, ਹੇ ਲਮੂਏਲ, ਰਾਜਿਆਂ ਨੂੰ ਦਾਖ ਮਧੂ ਦਾ ਪੀਣਾ ਜੋਗ ਨਹੀਂ, ਅਤੇ ਨਾ ਰਾਜ ਪੁੱਤਰਾਂ ਨੂੰ ਆਖਣਾ, ਸ਼ਰਾਬ ਕਿੱਥੇ ਹੈ

¶ ਪਰ ਤੁਸੀਂ ਨਜ਼ੀਰਾਂ ਨੂੰ ਮਧ ਪਿਲਾਈ ਅਤੇ ਨਬੀਆਂ ਨੂੰ ਹੁਕਮ ਦਿੱਤਾ, ਭਵਿੱਖਬਾਣੀ ਨਾ ਕਰੋ!

‹ਯੂਹੰਨਾ ਬਪਤਿਸਮਾ ਦੇਣ ਵਾਲਾ ਤੁਹਾਡੇ ਕੋਲ ਆਇਆ, ਉਹ ਨਾ ਤਾਂ ਰੋਟੀ ਖਾਂਦਾ ਅਤੇ ਨਾ ਮੈਅ ਪੀਂਦਾ ਸੀ ਅਤੇ ਤੁਸੀਂ ਆਖਦੇ ਹੋ ਕਿ ਉਹ ਦੇ ਵਿੱਚ ਇੱਕ ਭੂਤ ਹੈ।›

ਅਤੇ ਸ਼ਰਾਬ ਨਾਲ ਮਸਤ ਨਾ ਹੋਵੋ ਜਿਹ ਦੇ ਵਿੱਚ ਲੁੱਚਪੁਣਾ ਹੁੰਦਾ ਹੈ, ਸਗੋਂ ਆਤਮਾ ਨਾਲ ਭਰਪੂਰ ਹੋ ਜਾਓ।

ਅਗਾਹਾਂ ਨੂੰ ਨਿਰਾ ਪਾਣੀ ਨਾ ਪੀਆ ਕਰ ਪਰ ਹਾਜ਼ਮੇ ਲਈ ਅਤੇ ਆਪਣੀਆਂ ਬਹੁਤੀਆਂ ਮਾਂਦਗੀਆਂ ਦੇ ਕਾਰਨ ਥੋੜੀ ਜਿਹੀ ਮੈਅ ਵਰਤ ਲਿਆ ਕਰ।