TSK

TSK · ਗਿਣਤੀ 8:13

مراجع Treasury of Scripture Knowledge في ਪੰਜਾਬੀ IRV.

العودة إلى المقطع

ਅਤੇ ਹਾਰੂਨ ਉਨ੍ਹਾਂ ਲੇਵੀਆਂ ਨੂੰ ਯਹੋਵਾਹ ਅੱਗੇ ਇਸਰਾਏਲੀਆਂ ਵੱਲੋਂ ਹਿਲਾਉਣ ਦੀ ਭੇਟ ਕਰਕੇ ਚੜ੍ਹਾਵੇ ਤਾਂ ਜੋ ਉਹ ਯਹੋਵਾਹ ਦੀ ਸੇਵਾ ਦਾ ਕੰਮ ਕਰਨ।

ਪਰ ਮੈਂ ਆਪ ਤੁਹਾਡੇ ਲੇਵੀ ਭਰਾਵਾਂ ਨੂੰ ਇਸਰਾਏਲੀਆਂ ਦੇ ਵਿੱਚੋਂ ਅਲੱਗ ਕਰ ਲਿਆ ਹੈ। ਅਤੇ ਉਹ ਮੰਡਲੀ ਦੇ ਤੰਬੂ ਦੀ ਟਹਿਲ ਸੇਵਾ ਕਰਨ ਲਈ ਤੁਹਾਨੂੰ ਅਤੇ ਯਹੋਵਾਹ ਨੂੰ ਸਮਰਪਤ ਕੀਤੇ ਗਏ ਹਨ।

ਤਾਂ ਜੋ ਮੈਂ ਪਰਮੇਸ਼ੁਰ ਦੀ ਖੁਸ਼ਖਬਰੀ ਵਿੱਚ ਜਾਜਕ ਦਾ ਕੰਮ ਕਰਦਿਆਂ ਪਰਾਈਆਂ ਕੌਮਾਂ ਦੇ ਲਈ ਮਸੀਹ ਦਾ ਸੇਵਕ ਹੋਵਾਂ ਤਾਂ ਜੋ ਪਰਾਈਆਂ ਕੌਮਾਂ ਦਾ ਚੜ੍ਹਾਇਆ ਜਾਣਾ ਪਵਿੱਤਰ ਆਤਮਾ ਦੇ ਵਸੀਲੇ ਨਾਲ ਪਵਿੱਤਰ ਬਣ ਕੇ ਕਬੂਲ ਹੋਵੇ।