TSK

TSK · ਫਿਲਿੱਪੀਆਂ 2:21

مراجع Treasury of Scripture Knowledge في ਪੰਜਾਬੀ IRV.

العودة إلى المقطع

ਪਰ ਅਜਿਹਾ ਹੋਇਆ ਕਿ ਯਹੋਆਸ਼ ਦੇ ਰਾਜ ਦੇ ਤੇਈਵੇਂ ਸਾਲ ਤੱਕ ਜਾਜਕਾਂ ਨੇ ਭਵਨ ਦੀ ਟੁੱਟ-ਫੁੱਟ ਦੀ ਮੁਰੰਮਤ ਨਾ ਕੀਤੀ।

ਕਾਸ਼ ਕਿ ਤੁਹਾਡੇ ਵਿੱਚੋਂ ਕੋਈ ਬੂਹਾ ਬੰਦ ਕਰਦਾ ਅਤੇ ਤੁਸੀਂ ਮੇਰੀ ਜਗਵੇਦੀ ਉੱਤੇ ਵਿਅਰਥ ਅੱਗ ਨਾ ਬਾਲਦੇ! ਸੈਨਾਂ ਦਾ ਯਹੋਵਾਹ ਆਖਦਾ ਹੈ, ਮੈਂ ਤੁਹਾਡੇ ਤੋਂ ਪ੍ਰਸੰਨ ਨਹੀਂ ਹਾਂ ਅਤੇ ਤੁਹਾਡੇ ਹੱਥਾਂ ਦਾ ਚੜ੍ਹਾਵਾ ਕਬੂਲ ਨਹੀਂ ਕਰਾਂਗਾ।

¶ ਜਦ ਉਹ ਰਸਤੇ ਵਿੱਚ ਚੱਲੇ ਜਾਂਦੇ ਸਨ ਤਾਂ ਕਿਸੇ ਨੇ ਉਸ ਨੂੰ ਆਖਿਆ ਕਿ ਜਿੱਥੇ ਕਿਤੇ ਤੁਸੀਂ ਜਾਓਗੇ ਮੈਂ ਤੁਹਾਡੇ ਪਿੱਛੇ ਚੱਲਾਂਗਾ।

¶ ਤਦ ਪੌਲੁਸ ਅਤੇ ਉਹ ਦੇ ਸਾਥੀ ਪਾਫ਼ੁਸ ਤੋਂ ਜਹਾਜ਼ ਤੇ ਚੜ੍ਹ ਕੇ ਪਮਫ਼ੁਲਿਯਾ ਦੇ ਪਰਗਾ ਵਿੱਚ ਆਏ ਅਤੇ ਯੂਹੰਨਾ ਉਨ੍ਹਾਂ ਤੋਂ ਅਲੱਗ ਹੋ ਕੇ ਯਰੂਸ਼ਲਮ ਨੂੰ ਵਾਪਸ ਚਲਾ ਗਿਆ।

ਕੋਈ ਆਪਣੇ ਹੀ ਨਹੀਂ, ਸਗੋਂ ਦੂਜੇ ਦੇ ਭਲੇ ਲਈ ਜਤਨ ਕਰੋ।

ਕੁਚੱਜਿਆਂ ਨਹੀਂ ਕਰਦਾ, ਆਪ ਸੁਆਰਥੀ ਨਹੀਂ, ਚਿੜਦਾ ਨਹੀਂ, ਬੁਰਾ ਨਹੀਂ ਮੰਨਦਾ।

ਮਸੀਹ ਦਾ ਪਿਆਰ ਸਾਨੂੰ ਮਜ਼ਬੂਰ ਕਰ ਲੈਂਦਾ ਹੈ ਕਿਉਂ ਜੋ ਅਸੀਂ ਇਹ ਵਿਚਾਰ ਕਰਦੇ ਹਾਂ ਕਿ ਇੱਕ ਨੇ ਸਭ ਦੇ ਲਈ ਆਪਣੀ ਜਾਨ ਦਿੱਤੀ ਇਸੇ ਕਰਕੇ ਸਾਰੇ ਮੋਏ।

ਤੁਹਾਡੇ ਵਿੱਚੋਂ ਹਰੇਕ ਆਪਣੇ ਹੀ ਹਾਲ ਉੱਤੇ ਨਹੀਂ ਸਗੋਂ ਹਰੇਕ ਦੂਜਿਆਂ ਦੇ ਹਾਲ ਉੱਤੇ ਵੀ ਨਿਗਾਹ ਕਰੇ।

ਕਿਉਂ ਜੋ ਮਨੁੱਖ ਸੁਆਰਥੀ, ਮਾਇਆ ਦੇ ਲੋਭੀ, ਸ਼ੇਖੀਬਾਜ, ਹੰਕਾਰੀ, ਕੁਫ਼ਰ ਬਕਣ ਵਾਲੇ, ਮਾਪਿਆਂ ਦੇ ਅਣ-ਆਗਿਆਕਾਰ, ਨਾਸ਼ੁਕਰੇ, ਅਪਵਿੱਤਰ।

ਮੇਰੀ ਪਹਿਲੀ ਪੇਸ਼ੀ ਉੱਤੇ ਕਿਸੇ ਨੇ ਮੇਰੀ ਹਾਮੀ ਨਾ ਭਰੀ ਸਗੋਂ ਸਾਰੇ ਮੈਨੂੰ ਛੱਡ ਗਏ। ਕਿਤੇ ਇਹ ਦਾ ਲੇਖਾ ਉਨ੍ਹਾਂ ਨੂੰ ਦੇਣਾ ਨਾ ਪਵੇ।