ਕਹਾਉਤਾਂ 8:3
TSK
ਫਾਟਕਾਂ ਦੇ ਕੋਲ, ਨਗਰ ਦੇ ਲਾਂਘਿਆਂ ਤੇ, ਅਤੇ ਬੂਹਿਆਂ ਦੇ ਕੋਲ ਉਹ ਹਾਕ ਮਾਰਦੀ ਹੈ,
TSK
مراجع Treasury of Scripture Knowledge في ਪੰਜਾਬੀ IRV.
ਫਾਟਕਾਂ ਦੇ ਕੋਲ, ਨਗਰ ਦੇ ਲਾਂਘਿਆਂ ਤੇ, ਅਤੇ ਬੂਹਿਆਂ ਦੇ ਕੋਲ ਉਹ ਹਾਕ ਮਾਰਦੀ ਹੈ,
‹ਜੋ ਕੁਝ ਵੀ ਮੈਂ ਤੁਹਾਨੂੰ ਹਨ੍ਹੇਰੇ ਵਿੱਚ ਆਖਦਾ ਹਾਂ ਤੁਸੀਂ ਉਹ ਨੂੰ ਚਾਨਣ ਵਿੱਚ ਆਖੋ, ਅਤੇ ਜੋ ਕੁਝ ਵੀ ਤੁਸੀਂ ਕੰਨਾਂ ਨਾਲ ਸੁਣਦੇ ਹੋ ਕੋਠਿਆਂ ਉੱਤੇ ਉਹ ਦਾ ਪ੍ਰਚਾਰ ਕਰੋ।›
ਯਿਸੂ ਨੇ ਆਖਿਆ, ‹“ਮੈਂ ਸਦਾ ਲੋਕਾਂ ਨੂੰ ਖੁੱਲ੍ਹ ਕੇ ਬੋਲਿਆ ਹਾਂ। ਮੈਂ ਹਮੇਸ਼ਾਂ ਪ੍ਰਾਰਥਨਾ ਘਰ ਅਤੇ ਹੈਕਲ ਵਿੱਚ ਵੀ ਉਪਦੇਸ਼ ਦਿੱਤੇ ਹਨ, ਜਿੱਥੇ ਸਾਰੇ ਯਹੂਦੀ ਇਕੱਠੇ ਹੁੰਦੇ ਹਨ। ਮੈਂ ਕਦੇ ਕਿਸੇ ਨੂੰ ਗੁਪਤ ਤੌਰ ਤੇ ਸਿੱਖਿਆ ਨਹੀਂ ਦਿੱਤੀ।›