ਬਿਵਸਥਾ 1:45
TSK
ਫੇਰ ਤੁਸੀਂ ਵਾਪਸ ਆ ਕੇ ਯਹੋਵਾਹ ਅੱਗੇ ਰੋਏ, ਪਰ ਯਹੋਵਾਹ ਨੇ ਤੁਹਾਡੀ ਅਵਾਜ਼ ਨਾ ਸੁਣੀ ਅਤੇ ਨਾ ਹੀ ਆਪਣਾ ਕੰਨ ਤੁਹਾਡੇ ਵੱਲ ਲਾਇਆ।
TSK
مراجع Treasury of Scripture Knowledge في ਪੰਜਾਬੀ IRV.
ਫੇਰ ਤੁਸੀਂ ਵਾਪਸ ਆ ਕੇ ਯਹੋਵਾਹ ਅੱਗੇ ਰੋਏ, ਪਰ ਯਹੋਵਾਹ ਨੇ ਤੁਹਾਡੀ ਅਵਾਜ਼ ਨਾ ਸੁਣੀ ਅਤੇ ਨਾ ਹੀ ਆਪਣਾ ਕੰਨ ਤੁਹਾਡੇ ਵੱਲ ਲਾਇਆ।
¶ ਤਾਂ ਯਹੋਵਾਹ ਨੇ ਮਨੱਸ਼ਹ ਅਤੇ ਉਸ ਦੇ ਲੋਕਾਂ ਨਾਲ ਗੱਲਾਂ ਕੀਤੀਆਂ ਪਰ ਉਨ੍ਹਾਂ ਨੇ ਧਿਆਨ ਨਾ ਕੀਤਾ
ਪਰ ਮੇਰੀ ਪਰਜਾ ਨੇ ਮੇਰੀ ਅਵਾਜ਼ ਨਾ ਸੁਣੀ, ਅਤੇ ਇਸਰਾਏਲ ਨੇ ਮੈਨੂੰ ਨਾ ਚਾਹਿਆ,
ਉਨ੍ਹਾਂ ਨੇ ਮੇਰੀ ਮੱਤ ਦੀ ਕੁਝ ਲੋੜ ਨਾ ਸਮਝੀ ਅਤੇ ਮੇਰੀ ਸਾਰੀ ਤਾੜ ਨੂੰ ਤੁੱਛ ਜਾਣਿਆ,
ਉਹ ਗਿਆਨ ਨਾਲ ਪ੍ਰੀਤ ਰੱਖਦਾ ਹੈ, ਪਰ ਜੋ ਤਾੜਨਾ ਨੂੰ ਬੁਰਾ ਜਾਣਦਾ ਹੈ ਉਹ ਪਸ਼ੂ ਵਰਗਾ ਹੈ।