TSK

TSK · ਕਹਾਉਤਾਂ 1:27

مراجع Treasury of Scripture Knowledge في ਪੰਜਾਬੀ IRV.

العودة إلى المقطع

ਇਸ ਤੋਂ ਅੱਗੇ ਜੋ ਤੁਹਾਡੀਆਂ ਦੇਗਾਂ ਛਾਪਿਆਂ ਨਾਲ ਤੱਤੀਆਂ ਹੋਣ, ਉਹ ਜਲੇ, ਅਣਜਲੇ, ਦੋਹਾਂ ਨੂੰ ਵਾਵਰੋਲੇ ਨਾਲ ਉਡਾ ਦੇਵੇਗਾ।

ਅਚਾਨਕ ਆਉਣ ਵਾਲੇ ਭੈਅ ਤੋਂ ਨਾ ਡਰੀਂ ਅਤੇ ਨਾ ਹੀ ਦੁਸ਼ਟਾਂ ਉੱਤੇ ਆਉਣ ਵਾਲੀ ਬਿਪਤਾ ਤੋਂ,

ਦੁਸ਼ਟ ਵਾਵਰੋਲੇ ਵਾਂਗੂੰ ਲੰਘ ਜਾਂਦਾ ਹੈ, ਪਰ ਧਰਮੀ ਦੀ ਨੀਂਹ ਅਟੱਲ ਹੈ।

ਵੇਖੋ, ਯਹੋਵਾਹ ਦਾ ਤੂਫਾਨ! ਉਹ ਦਾ ਗੁੱਸਾ ਬਾਹਰ ਨਿੱਕਲਿਆ ਹੈ, ਹਾਂ, ਇੱਕ ਵਾਵਰੋਲੇ ਦਾ ਤੂਫਾਨ, ਜਿਹੜਾ ਦੁਸ਼ਟਾਂ ਦੇ ਸਿਰ ਉੱਤੇ ਵਗੇਗਾ!

‹ਅਫ਼ਸੋਸ ਉਨ੍ਹਾਂ ਉੱਤੇ ਜਿਹੜੀਆਂ ਉਨ੍ਹਾਂ ਦਿਨਾਂ ਵਿੱਚ ਗਰਭਵਤੀਆਂ ਅਤੇ ਦੁੱਧ ਚੁੰਘਾਉਣ ਵਾਲੀਆਂ ਹੋਣ ਕਿਉਂ ਜੋ ਧਰਤੀ ਉੱਤੇ ਵੱਡਾ ਕਲੇਸ਼ ਅਤੇ ਇਸ ਪਰਜਾ ਉੱਤੇ ਕ੍ਰੋਧ ਹੋਵੇਗਾ।›

ਬਿਪਤਾ ਅਤੇ ਕਸ਼ਟ ਹਰੇਕ ਮਨੁੱਖ ਦੀ ਜਾਨ ਉੱਤੇ ਹੋਵੇਗਾ, ਜਿਹੜਾ ਬੁਰਿਆਈ ਕਰਦਾ ਹੈ, ਪਹਿਲਾਂ ਯਹੂਦੀ ਅਤੇ ਫੇਰ ਯੂਨਾਨੀ ਉੱਤੇ।

ਅਤੇ ਧਰਤੀ ਦੇ ਰਾਜਿਆਂ, ਅਮੀਰਾਂ, ਫੌਜ ਦੇ ਸਰਦਾਰਾਂ, ਧਨਵਾਨਾਂ, ਬਲਵੰਤਾਂ ਅਤੇ ਹਰੇਕ ਗੁਲਾਮ ਅਤੇ ਅਜ਼ਾਦ ਨੇ ਆਪਣੇ ਆਪ ਨੂੰ ਗੁਫ਼ਾਂਵਾਂ ਵਿੱਚ ਅਤੇ ਪਹਾੜਾਂ ਦੀਆਂ ਚੱਟਾਨਾਂ ਵਿੱਚ ਲੁਕੋ ਲਿਆ।