TSK

TSK · ਕਹਾਉਤਾਂ 1:5

مراجع Treasury of Scripture Knowledge في ਪੰਜਾਬੀ IRV.

العودة إلى المقطع

¶ ਦਾਊਦ ਨੇ ਅਬੀਗੈਲ ਨੂੰ ਆਖਿਆ, ਮੁਬਾਰਕ ਹੈ ਯਹੋਵਾਹ ਇਸਰਾਏਲ ਦਾ ਪਰਮੇਸ਼ੁਰ ਜਿਸ ਨੇ ਤੈਨੂੰ ਅੱਜ ਮੈਨੂੰ ਮਿਲਣ ਨੂੰ ਭੇਜਿਆ ਹੈ।

“ਹੇ ਬੁੱਧਵਾਨੋ! ਮੇਰੀਆਂ ਗੱਲਾਂ ਸੁਣੋ, ਹੇ ਗਿਆਨ ਵਾਲਿਓ! ਮੇਰੇ ਵੱਲ ਕੰਨ ਲਾਓ।

“ਜੇ ਸਮਝ ਹੈ ਤਾਂ ਇਸ ਨੂੰ ਸੁਣ, ਅਤੇ ਆਪਣਾ ਕੰਨ ਮੇਰੀਆਂ ਗੱਲਾਂ ਵੱਲ ਲਾ!

ਤੂੰ ਆਪਣੇ ਹੁਕਮਨਾਮੇ ਤੋਂ ਮੈਨੂੰ ਮੇਰੇ ਵੈਰੀਆਂ ਤੋਂ ਬੁੱਧਵਾਨ ਬਣਾਉਂਦਾ ਹੈਂ, ਕਿਉਂ ਜੋ ਉਹ ਸਦਾ ਮੇਰੇ ਨਾਲ ਹੈ।

ਮਖ਼ੌਲੀਏ ਨੂੰ ਨਾ ਤਾੜ ਕਿਤੇ ਉਹ ਤੇਰਾ ਵੈਰੀ ਨਾ ਬਣ ਜਾਏ, ਬੁੱਧਵਾਨ ਨੂੰ ਤਾੜ ਤਾਂ ਉਹ ਤੇਰੇ ਨਾਲ ਪ੍ਰੇਮ ਰੱਖੇਗਾ।

ਉਹ ਗਿਆਨ ਨਾਲ ਪ੍ਰੀਤ ਰੱਖਦਾ ਹੈ, ਪਰ ਜੋ ਤਾੜਨਾ ਨੂੰ ਬੁਰਾ ਜਾਣਦਾ ਹੈ ਉਹ ਪਸ਼ੂ ਵਰਗਾ ਹੈ।

ਠੱਠਾ ਕਰਨ ਵਾਲੇ ਨੂੰ ਮਾਰ ਤਾਂ ਭੋਲਾ ਸਿਆਣਾ ਹੋ ਜਾਵੇਗਾ, ਅਤੇ ਸਮਝ ਵਾਲੇ ਨੂੰ ਤਾੜਨਾ ਦੇ, ਉਹ ਗਿਆਨ ਨੂੰ ਸਮਝੇਗਾ।

ਮੈਂ ਤੁਹਾਨੂੰ ਬੁੱਧਵਾਨ ਸਮਝ ਕੇ ਤੁਹਾਡੇ ਨਾਲ ਬੋਲਦਾ ਹਾਂ। ਜੋ ਮੈਂ ਆਖਦਾ ਹਾਂ ਸੋ ਤੁਸੀਂ ਉਹ ਦੀ ਜਾਂਚ ਕਰੋ।