“ਜੇ ਮੈਂ ਸੋਨੇ ਉੱਤੇ ਆਪਣੀ ਆਸ ਰੱਖੀ ਹੁੰਦੀ, ਜਾਂ ਆਖਿਆ ਹੁੰਦਾ ਕਿ ਕੁੰਦਨ ਸੋਨੇ ਤੇ ਮੇਰਾ ਭਰੋਸਾ ਹੈ, -
TSK
TSK · ਕਹਾਉਤਾਂ 10:15
مراجع Treasury of Scripture Knowledge في ਪੰਜਾਬੀ IRV.
ਵੇਖੋ, ਇਹ ਓਹੋ ਮਨੁੱਖ ਹੈ ਜਿਸ ਨੇ ਪਰਮੇਸ਼ੁਰ ਨੂੰ ਆਪਣਾ ਗੜ੍ਹ ਨਹੀਂ ਮੰਨਿਆ ਸੀ, ਸਗੋਂ ਆਪਣੇ ਧਨ ਦੀ ਬਹੁਤਾਇਤ ਉੱਤੇ ਭਰੋਸਾ ਰੱਖਦਾ ਸੀ, ਅਤੇ ਆਪਣੇ ਲੋਭ ਵਿੱਚ ਪੱਕਾ ਸੀ!
ਧਨੀ ਦਾ ਧਨ ਉਹ ਦੀ ਨਜ਼ਰ ਵਿੱਚ, ਪੱਕਾ ਨਗਰ ਅਤੇ ਉੱਚੀ ਸ਼ਹਿਰਪਨਾਹ ਵਾਂਗੂੰ ਹੈ।
ਕੰਗਾਲ ਨੂੰ ਨਾ ਲੁੱਟ ਕਿਉਂ ਜੋ ਉਹ ਗਰੀਬ ਹੈ, ਅਤੇ ਨਾ ਦੁਖੀਏ ਉੱਤੇ ਫਾਟਕ ਵਿੱਚ ਅਨ੍ਹੇਰ ਕਰ,
ਯਹੋਵਾਹ ਇਸ ਤਰ੍ਹਾਂ ਆਖਦਾ ਹੈ, - ਬੁੱਧਵਾਨ ਆਪਣੀ ਬੁੱਧ ਉੱਤੇ ਮਾਣ ਨਾ ਕਰੇ, ਨਾ ਬਲਵਾਨ ਆਪਣੇ ਬਲ ਉੱਤੇ ਮਾਣ ਕਰੇ, ਨਾ ਧਨੀ ਆਪਣੇ ਧਨ ਉੱਤੇ ਮਾਣ ਕਰੇ
ਚੇਲੇ ਉਹ ਦੀਆਂ ਗੱਲਾਂ ਤੋਂ ਹੈਰਾਨ ਹੋਏ, ਪਰ ਯਿਸੂ ਨੇ ਉਨ੍ਹਾਂ ਨੂੰ ਫੇਰ ਕਿਹਾ, ‹ਹੇ ਬਾਲਕੋ, ਜਿਹੜੇ ਧਨ ਉੱਤੇ ਭਰੋਸਾ ਰੱਖਦੇ ਹਨ ਉਨ੍ਹਾਂ ਲਈ ਪਰਮੇਸ਼ੁਰ ਦੇ ਰਾਜ ਵਿੱਚ ਵੜਨਾ ਕਿੰਨ੍ਹਾਂ ਹੀ ਔਖਾ ਹੈ!›
ਜਿਹੜੇ ਇਸ ਸੰਸਾਰ ਵਿੱਚ ਧਨਵਾਨ ਹਨ ਉਹਨਾਂ ਨੂੰ ਉਪਦੇਸ਼ ਦੇ ਕਿ ਹੰਕਾਰ ਨਾ ਕਰਨ ਅਤੇ ਬੇ ਠਿਕਾਣੇ ਧਨ ਉੱਤੇ ਨਹੀਂ, ਪਰ ਪਰਮੇਸ਼ੁਰ ਉੱਤੇ ਆਸ ਰੱਖਣ ਜਿਹੜਾ ਸਾਨੂੰ ਭੋਗਣ ਲਈ ਸੱਭੋ ਕੁਝ ਭਰਪੂਰੀ ਨਾਲ ਦਿੰਦਾ ਹੈ।