ਧਰਮੀ ਦਾ ਫਲ ਜੀਵਨ ਦਾ ਰੁੱਖ ਹੈ, ਅਤੇ ਜਿਹੜਾ ਬੁੱਧਵਾਨ ਹੈ ਉਹ ਲੋਕਾਂ ਦੇ ਮਨਾਂ ਨੂੰ ਮੋਹ ਲੈਂਦਾ ਹੈ।
TSK
TSK · ਕਹਾਉਤਾਂ 10:16
مراجع Treasury of Scripture Knowledge في ਪੰਜਾਬੀ IRV.
ਧਰਮੀ ਨੂੰ ਆਖੋ ਕਿ ਉਨ੍ਹਾਂ ਦਾ ਭਲਾ ਹੋਵੇਗਾ, ਕਿਉਂ ਜੋ ਉਹ ਆਪਣੇ ਕੰਮ ਦਾ ਫਲ ਖਾਣਗੇ।
¶ ‹ਜੇ ਰੁੱਖ ਨੂੰ ਚੰਗਾ ਆਖੋ, ਤਾਂ ਉਸ ਦੇ ਫਲ ਨੂੰ ਵੀ ਚੰਗਾ ਆਖੋ ਜਾਂ ਰੁੱਖ ਨੂੰ ਬੁਰਾ ਆਖੋ ਤਾਂ ਉਸ ਦੇ ਫਲ ਨੂੰ ਵੀ ਬੁਰਾ ਆਖੋ, ਕਿਉਂਕਿ ਰੁੱਖ ਆਪਣੇ ਫਲਾਂ ਤੋਂ ਹੀ ਪਛਾਣਿਆ ਜਾਂਦਾ ਹੈ।›
‹ਨਾਸ ਹੋਣ ਵਾਲਾ ਭੋਜਨ ਪ੍ਰਾਪਤ ਕਰਨ ਲਈ ਕੰਮ ਨਾ ਕਰੋ। ਪਰ ਉਸ ਭੋਜਨ ਲਈ ਕੰਮ ਕਰੋ ਜੋ ਹਮੇਸ਼ਾਂ ਲਈ ਰਹਿੰਦਾ ਅਤੇ ਜੋ ਤੁਹਾਨੂੰ ਸਦੀਪਕ ਜੀਵਨ ਦਿੰਦਾ ਹੈ। ਮਨੁੱਖ ਦਾ ਪੁੱਤਰ ਉਹ ਭੋਜਨ ਦੇਵੇਗਾ। ਪਿਤਾ ਪਰਮੇਸ਼ੁਰ ਨੇ ਆਪਣੀ ਪਰਵਾਨਗੀ ਦੀ ਮੋਹਰ ਆਦਮੀ ਦੇ ਪੁੱਤਰ ਉੱਤੇ ਲਾ ਦਿੱਤੀ ਹੈ।”›
ਸੋ ਹੇ ਮੇਰੇ ਪਿਆਰੇ ਭਰਾਵੋ, ਤੁਸੀਂ ਸਥਿਰ ਅਤੇ ਅਡੋਲ ਹੋਵੋ ਅਤੇ ਪ੍ਰਭੂ ਦੇ ਕੰਮ ਵਿੱਚ ਸਦਾ ਵੱਧਦੇ ਜਾਓ ਕਿਉਂ ਜੋ ਤੁਸੀਂ ਜਾਣਦੇ ਹੋ ਜੋ ਪ੍ਰਭੂ ਵਿੱਚ ਤੁਹਾਡੀ ਮਿਹਨਤ ਵਿਅਰਥ ਨਹੀਂ ਹੈ।
ਅਤੇ ਉਨ੍ਹਾਂ ਦਾ ਬਚਨ ਸੜੇ ਹੋਏ ਜ਼ਖ਼ਮ ਦੀ ਤਰ੍ਹਾਂ ਫੈਲ ਜਾਵੇਗਾ। ਉਹਨਾਂ ਵਿੱਚੋਂ ਹੁਮਿਨਾਯੁਸ ਅਤੇ ਫ਼ਿਲੇਤੁਸ ਹਨ।
ਕਿਉਂ ਜੋ ਪਰਮੇਸ਼ੁਰ ਅਨਿਆਈਂ ਨਹੀਂ ਜੋ ਤੁਹਾਡੇ ਕੰਮ ਨੂੰ ਅਤੇ ਉਸ ਪਿਆਰ ਨੂੰ ਭੁੱਲ ਜਾਵੇ ਜਿਹੜਾ ਤੁਸੀਂ ਉਹ ਦੇ ਨਾਮ ਨਾਲ ਵਿਖਾਇਆ ਕਿ ਤੁਸੀਂ ਸੰਤਾਂ ਦੀ ਸੇਵਾ ਕੀਤੀ, ਅਤੇ ਕਰਦੇ ਵੀ ਹੋ।