TSK

TSK · ਕਹਾਉਤਾਂ 10:29

مراجع Treasury of Scripture Knowledge في ਪੰਜਾਬੀ IRV.

العودة إلى المقطع

ਕਿਉਂ ਜੋ ਯਹੋਵਾਹ ਧਰਮੀਆਂ ਦਾ ਰਾਹ ਜਾਣਦਾ ਹੈ, ਪਰ ਦੁਸ਼ਟਾਂ ਦਾ ਰਾਹ ਨਾਸ ਹੋ ਜਾਵੇਗਾ।

ਦੁਸ਼ਟ ਨਾਸ ਹੋ ਜਾਣਗੇ, ਅਤੇ ਯਹੋਵਾਹ ਦੇ ਵੈਰੀ ਮੈਦਾਨ ਦੀ ਘਾਹ ਵਰਗੇ ਹੋਣਗੇ, ਉਹ ਮਿਟ ਜਾਣਗੇ ਸਗੋਂ ਧੂੰਏਂ ਵਾਂਗੂੰ ਮਿਟ ਜਾਣਗੇ।

ਕਿ ਦੁਸ਼ਟ ਜਦੋਂ ਘਾਹ ਵਾਂਗੂੰ ਫੁੱਟਦੇ ਹਨ ਅਤੇ ਸਾਰੇ ਬਦਕਾਰ ਫੁੱਲਦੇ ਫਲਦੇ ਹਨ, ਇਹ ਇਸ ਕਰਕੇ ਹੈ ਕਿ ਓਹ ਸਦਾ ਲਈ ਨਾਸ ਹੋ ਜਾਣ।

ਨਿਆਂ ਕਰਨਾ ਧਰਮੀ ਲਈ ਖੁਸ਼ੀ ਹੈ, ਪਰ ਕੁਕਰਮੀ ਲਈ ਘਬਰਾਹਟ ਹੈ।

ਮੈਂ ਉਹਨਾਂ ਨੂੰ ਯਹੋਵਾਹ ਵਿੱਚ ਬਲਵੰਤ ਕਰਾਂਗਾ, ਉਹ ਉਸ ਦੇ ਨਾਮ ਵਿੱਚ ਤੁਰਨ ਫਿਰਨਗੇ, ਯਹੋਵਾਹ ਦਾ ਵਾਕ ਹੈ।

‹ਤਦ ਤੁਸੀਂ ਆਖਣ ਲੱਗੋਗੇ ਕਿ ਅਸੀਂ ਤੁਹਾਡੇ ਨਾਲ ਖਾਧਾ ਪੀਤਾ ਅਤੇ ਤੁਸੀਂ ਸਾਡੇ ਚੌਕਾਂ ਵਿੱਚ ਉਪਦੇਸ਼ ਦਿੱਤਾ ਹੈ।›

ਉਹ ਦੇ ਵਿੱਚ ਜੋ ਮੈਨੂੰ ਬਲ ਦਿੰਦਾ ਹੈ ਮੈਂ ਸੱਭੋ ਕੁਝ ਕਰ ਸਕਦਾ ਹਾਂ।