TSK

TSK · ਕਹਾਉਤਾਂ 10:6

مراجع Treasury of Scripture Knowledge في ਪੰਜਾਬੀ IRV.

العودة إلى المقطع

ਜਦੋਂ ਰਾਜਾ ਸ਼ਾਹੀ ਬਾਗ਼ ਤੋਂ ਮਧ ਪੀਣ ਦੇ ਸਥਾਨ ਨੂੰ ਮੁੜ ਕੇ ਆਇਆ, ਤਾਂ ਕੀ ਵੇਖਿਆ ਕਿ ਹਾਮਾਨ ਉਸ ਚੌਂਕੀ ਉੱਤੇ ਜਿਹ ਦੇ ਉੱਤੇ ਅਸਤਰ ਬੈਠੀ ਹੋਈ ਸੀ, ਝੁਕਿਆ ਹੋਇਆ ਸੀ, ਤਦ ਰਾਜਾ ਨੇ ਕਿਹਾ, “ਕੀ ਇਹ ਘਰ ਵਿੱਚ ਮੇਰੇ ਹੀ ਸਾਹਮਣੇ ਰਾਣੀ ਉੱਤੇ ਜ਼ਬਰਦਸਤੀ ਕਰਨਾ ਚਾਹੁੰਦਾ ਹੈ?” ਇਹ ਗੱਲ ਰਾਜਾ ਦੇ ਮੂੰਹ ਤੋਂ ਨਿੱਕਲੀ ਹੀ ਸੀ ਕਿ ਸਿਪਾਹੀਆਂ ਨੇ ਹਾਮਾਨ ਦਾ ਮੂੰਹ ਢੱਕ ਦਿੱਤਾ।

ਸਿੱਧੇ ਲੋਕ ਵੇਖ ਕੇ ਅਨੰਦ ਹੋਣਗੇ, ਅਤੇ ਸਾਰੀ ਬੁਰਿਆਈ ਆਪਣਾ ਮੂੰਹ ਬੰਦ ਕਰੇਗੀ।

ਧਰਮੀ ਦਾ ਮੂੰਹ ਜੀਵਨ ਦਾ ਚਸ਼ਮਾ ਹੈ, ਪਰ ਦੁਸ਼ਟਾਂ ਦੇ ਮੂੰਹ ਨੂੰ ਜ਼ੁਲਮ ਢੱਕ ਲੈਂਦਾ ਹੈ।

ਪਰ ਜੋ ਉਸ ਨੂੰ ਤਾੜਦੇ ਹਨ ਉਨ੍ਹਾਂ ਦਾ ਭਲਾ ਹੋਵੇਗਾ, ਅਤੇ ਉਨ੍ਹਾਂ ਉੱਤੇ ਚੰਗੀ ਤੋਂ ਚੰਗੀ ਬਰਕਤ ਆਵੇਗੀ।

ਧਰਮੀ ਨੂੰ ਆਖੋ ਕਿ ਉਨ੍ਹਾਂ ਦਾ ਭਲਾ ਹੋਵੇਗਾ, ਕਿਉਂ ਜੋ ਉਹ ਆਪਣੇ ਕੰਮ ਦਾ ਫਲ ਖਾਣਗੇ।

ਪ੍ਰਭੂ ਉਨੇਸਿਫ਼ੁਰੁਸ ਦੇ ਘਰਾਣੇ ਉੱਤੇ ਦਯਾ ਕਰੇ ਕਿਉਂ ਜੋ ਉਹ ਨੇ ਬਹੁਤ ਵਾਰੀ ਮੈਨੂੰ ਤਾਜ਼ਾ ਦਮ ਕੀਤਾ ਅਤੇ ਮੇਰੇ ਸੰਗਲਾਂ ਤੋਂ ਨਾ ਸ਼ਰਮਾਇਆ।