ਇਸ ਤਰ੍ਹਾਂ ਮੈਂ ਆਪਣੇ ਨਮਿੱਤ ਅਤੇ ਆਪਣੇ ਦਾਸ ਦਾਊਦ ਦੇ ਨਮਿੱਤ ਇਸ ਸ਼ਹਿਰ ਨੂੰ ਬਚਾਉਣ ਲਈ ਉਹ ਨੂੰ ਸਾਂਭ ਰੱਖਾਂਗਾ।
TSK
TSK · ਕਹਾਉਤਾਂ 10:7
مراجع Treasury of Scripture Knowledge في ਪੰਜਾਬੀ IRV.
2 ਰਾਜਾ 19:34
TSK
ਅੱਯੂਬ 18:17
TSK
ਉਹ ਦੀ ਯਾਦ ਧਰਤੀ ਉੱਤੋਂ ਮਿਟ ਜਾਵੇਗੀ, ਅਤੇ ਉਹ ਦਾ ਨਾਮ ਦੇਸ ਵਿੱਚ ਨਾ ਰਹੇਗਾ।
ਜ਼ਬੂਰ 9:5
TSK
ਤੂੰ ਪਰਾਈਆਂ ਕੌਮਾਂ ਨੂੰ ਝਿੜਕਿਆ ਹੈ, ਤੂੰ ਦੁਸ਼ਟਾਂ ਦਾ ਨਾਸ ਕੀਤਾ ਹੈ, ਤੂੰ ਸਦੀਪਕ ਕਾਲ ਲਈ ਉਨ੍ਹਾਂ ਦਾ ਨਾਮ ਮਿਟਾ ਦਿੱਤਾ।
ਜ਼ਬੂਰ 41:5
TSK
ਮੇਰੇ ਵੈਰੀ ਮੇਰੇ ਵਿਰੁੱਧ ਬੁਰਾ ਕਹਿੰਦੇ ਹਨ, ਕਿ ਉਹ ਕਦੋਂ ਮਰੇਗਾ ਅਤੇ ਉਹਦਾ ਨਾਮ ਕਦੋਂ ਮਿਟੇਗਾ?
ਜ਼ਬੂਰ 109:15
TSK
ਓਹ ਸਦਾ ਯਹੋਵਾਹ ਦੇ ਸਾਹਮਣੇ ਪਏ ਰਹਿਣ, ਕਿ ਉਹ ਉਨ੍ਹਾਂ ਦੀ ਯਾਦ ਧਰਤੀਓਂ ਮੁਕਾ ਦੇਵੇ,
ਉਪਦੇਸ਼ਕ 8:10
TSK
¶ ਤਦ ਮੈਂ ਦੁਸ਼ਟਾਂ ਨੂੰ ਦਫ਼ਨਾਏ ਜਾਂਦੇ ਦੇਖਿਆ ਪਰ ਉਹ ਜਿਹੜੇ ਪਵਿੱਤਰ ਸਥਾਨ ਨੂੰ ਆਉਂਦੇ ਜਾਂਦੇ ਸਨ, ਜਿਸ ਸ਼ਹਿਰ ਵਿੱਚ ਉਹਨਾਂ ਨੇ ਚੰਗੇ ਕੰਮ ਕੀਤੇ ਸਨ, ਉਹ ਦੇ ਵਿੱਚ ਹੀ ਭੁਲਾਏ ਗਏ। ਇਹ ਵੀ ਵਿਅਰਥ ਹੈ
ਮਰਕੁਸ 14:9
TSK
‹ਮੈਂ ਤੁਹਾਨੂੰ ਸੱਚ ਆਖਦਾ ਹਾਂ ਜੋ ਸਾਰੇ ਸੰਸਾਰ ਵਿੱਚ ਜਿੱਥੇ ਵੀ ਖੁਸ਼ਖਬਰੀ ਦਾ ਪਰਚਾਰ ਕੀਤਾ ਜਾਵੇਗਾ ਉੱਥੇ ਇਹ ਵੀ ਜੋ ਇਸ ਨੇ ਕੀਤਾ ਹੈ ਉਸ ਦੀ ਯਾਦਗੀਰੀ ਲਈ ਕਿਹਾ ਜਾਵੇਗਾ।›