TSK

TSK · ਕਹਾਉਤਾਂ 11:14

مراجع Treasury of Scripture Knowledge في ਪੰਜਾਬੀ IRV.

العودة إلى المقطع

¶ ਰਹਬੁਆਮ ਸ਼ਕਮ ਨੂੰ ਗਿਆ ਕਿਉਂ ਜੋ ਸਾਰਾ ਇਸਰਾਏਲ ਉਸ ਨੂੰ ਰਾਜਾ ਬਣਾਉਣ ਲਈ ਸ਼ਕਮ ਵਿੱਚ ਆਇਆ ਹੋਇਆ ਸੀ।

ਬੁੱਧਵਾਨ ਦੇ ਲਈ ਬੁੱਧ ਜੀਵਨ ਦਾ ਸੋਤਾ ਹੈ, ਪਰ ਮੂਰਖਾਂ ਨੂੰ ਸਿਖਾਉਣਾ ਮੂਰਖਤਾਈ ਹੀ ਹੈ।

ਤੂੰ ਚੰਗੀ ਮੱਤ ਲੈ ਕੇ ਆਪਣਾ ਯੁੱਧ ਕਰ, ਬਹੁਤੇ ਸਲਾਹੂਆਂ ਨਾਲ ਹੀ ਬਚਾਓ ਹੈ।