ਇਸ ਲਈ ਯਹੋਵਾਹ ਇਸ ਤਰ੍ਹਾਂ ਆਖਦਾ ਹੈ ਕਿ ਜਿਸ ਬਿਸਤਰ ਉੱਤੇ ਤੂੰ ਪਿਆ ਹੈਂ, ਉਸ ਤੋਂ ਤੂੰ ਨਹੀਂ ਉੱਠੇਂਗਾ ਸਗੋਂ ਤੂੰ ਜ਼ਰੂਰ ਮਰੇਂਗਾ।” ਤਦ ਏਲੀਯਾਹ ਤੁਰ ਪਿਆ।
TSK
TSK · ਕਹਾਉਤਾਂ 11:19
مراجع Treasury of Scripture Knowledge في ਪੰਜਾਬੀ IRV.
2 ਰਾਜਾ 1:4
TSK
ਕਹਾਉਤਾਂ 1:16
TSK
ਕਿਉਂ ਜੋ ਉਨ੍ਹਾਂ ਦੇ ਪੈਰ ਬੁਰਿਆਈ ਕਰਨ ਨੂੰ ਭੱਜਦੇ ਅਤੇ ਖ਼ੂਨ ਕਰਨ ਨੂੰ ਫ਼ੁਰਤੀ ਕਰਦੇ ਹਨ!
ਕਹਾਉਤਾਂ 8:36
TSK
ਪਰ ਜੋ ਮੇਰਾ ਪਾਪ ਕਰਦਾ ਹੈ ਉਹ ਆਪਣੀ ਜਾਨ ਦਾ ਨੁਕਸਾਨ ਕਰਦਾ ਹੈ, ਜਿੰਨੇ ਮੇਰੇ ਨਾਲ ਵੈਰ ਰੱਖਦੇ ਹਨ ਉਹ ਮੌਤ ਨਾਲ ਪ੍ਰੀਤ ਰੱਖਦੇ ਹਨ!
ਕਹਾਉਤਾਂ 11:4
TSK
ਕਹਿਰ ਦੇ ਦਿਨ ਧਨ ਤੋਂ ਕੁਝ ਲਾਭ ਨਹੀਂ ਹੁੰਦਾ, ਪਰ ਨੇਕੀ ਦੇ ਕੰਮ ਮੌਤ ਤੋਂ ਬਚਾ ਲੈਂਦੇ ਹਨ।
ਕਹਾਉਤਾਂ 19:23
TSK
ਯਹੋਵਾਹ ਦਾ ਭੈਅ ਮੰਨਣ ਨਾਲ ਜੀਵਨ ਦਾ ਵਾਧਾ ਹੁੰਦਾ ਹੈ, ਭੈਅ ਮੰਨਣ ਵਾਲਾ ਤ੍ਰਿਪਤ ਰਹੇਗਾ, ਅਤੇ ਬਿਪਤਾ ਤੋਂ ਬਚਿਆ ਰਹੇਗਾ।
ਸਗੋਂ ਹਰੇਕ ਕੌਮ ਵਿੱਚੋਂ ਜੋ ਕੋਈ ਉਸ ਤੋਂ ਡਰਦਾ ਅਤੇ ਧਰਮ ਦੇ ਕੰਮ ਕਰਦਾ ਹੈ ਉਹ ਨੂੰ ਚੰਗਾ ਲੱਗਦਾ ਹੈ।
ਰੋਮੀਆਂ 6:23
TSK
ਕਿਉਂਕਿ ਪਾਪ ਦੀ ਮਜ਼ਦੂਰੀ ਤਾਂ ਮੌਤ ਹੈ, ਪਰ ਪਰਮੇਸ਼ੁਰ ਦਾ ਵਰਦਾਨ ਸਾਡੇ ਪ੍ਰਭੂ ਮਸੀਹ ਯਿਸੂ ਵਿੱਚ ਸਦੀਪਕ ਜੀਵਨ ਹੈ।
1 ਯੂਹੰਨਾ 3:10
TSK
ਇਸ ਤੋਂ ਪਰਮੇਸ਼ੁਰ ਦੇ ਬੱਚੇ ਅਤੇ ਸ਼ੈਤਾਨ ਦੇ ਬੱਚੇ ਪ੍ਰਗਟ ਹੁੰਦੇ ਹਨ। ਹਰ ਕੋਈ ਜਿਹੜਾ ਧਰਮ ਨਹੀਂ ਕਰਦਾ ਅਤੇ ਭਰਾ ਨਾਲ ਪਿਆਰ ਨਹੀਂ ਰੱਖਦਾ ਉਹ ਪਰਮੇਸ਼ੁਰ ਤੋਂ ਨਹੀਂ ਹੈ।