ਜ਼ਬੂਰ 25:21
TSK
ਖਰਿਆਈ ਅਤੇ ਸਿਧਿਆਈ ਮੇਰੀ ਰੱਖਿਆ ਕਰਨ, ਕਿਉਂ ਜੋ ਮੈਂ ਤੈਨੂੰ ਤੱਕਦਾ ਰਹਿੰਦਾ ਹਾਂ।
TSK
مراجع Treasury of Scripture Knowledge في ਪੰਜਾਬੀ IRV.
ਖਰਿਆਈ ਅਤੇ ਸਿਧਿਆਈ ਮੇਰੀ ਰੱਖਿਆ ਕਰਨ, ਕਿਉਂ ਜੋ ਮੈਂ ਤੈਨੂੰ ਤੱਕਦਾ ਰਹਿੰਦਾ ਹਾਂ।
ਖਰੇ ਮਨੁੱਖ ਦਾ ਰਾਹ ਧਾਰਮਿਕਤਾ ਦੇ ਕਾਰਨ ਸਿੱਧਾ ਰਹਿੰਦਾ ਹੈ, ਪਰ ਦੁਸ਼ਟ ਮਨੁੱਖ ਆਪਣੀ ਦੁਸ਼ਟਤਾਈ ਨਾਲ ਹੀ ਡਿੱਗ ਪੈਂਦਾ ਹੈ।
ਆਦਮੀ ਦੀ ਮੂਰਖਤਾਈ ਉਹ ਨੂੰ ਗੁਮਰਾਹ ਕਰ ਦਿੰਦੀ ਹੈ, ਅਤੇ ਉਹ ਮਨ ਵਿੱਚ ਯਹੋਵਾਹ ਤੇ ਚਿੜਨ ਲੱਗਦਾ ਹੈ।
ਜਿਹੜਾ ਖਰੀ ਚਾਲ ਚੱਲਦਾ ਹੈ ਉਹ ਬਚਾਇਆ ਜਾਵੇਗਾ, ਪਰ ਜਿਹ ਦੇ ਰਾਹ ਪੁੱਠੇ ਹਨ ਉਹ ਅਚਾਨਕ ਡਿੱਗ ਪਵੇਗਾ।
ਪਰ ਅਪਰਾਧੀਆਂ ਅਤੇ ਪਾਪੀਆਂ ਦਾ ਨਾਸ ਇਕੱਠਾ ਹੀ ਹੋਵੇਗਾ, ਅਤੇ ਯਹੋਵਾਹ ਨੂੰ ਤਿਆਗਣ ਵਾਲੇ ਮੁੱਕ ਜਾਣਗੇ।