ਉਸੇ ਦਿਨ ਇਹ ਹੋਇਆ ਕਿ ਇਸਹਾਕ ਦੇ ਸੇਵਕਾਂ ਨੇ ਆ ਕੇ ਉਸ ਖੂਹ ਦੇ ਵਿਖੇ ਜਿਹੜਾ ਉਨ੍ਹਾਂ ਪੁੱਟਿਆ ਸੀ, ਉਹ ਨੂੰ ਦੱਸਿਆ ਕਿ ਸਾਨੂੰ ਪਾਣੀ ਲੱਭਿਆ ਹੈ।
TSK
TSK · ਕਹਾਉਤਾਂ 13:4
مراجع Treasury of Scripture Knowledge في ਪੰਜਾਬੀ IRV.
ਉਹਨਾਂ ਨੇ ਯਹੋਸ਼ੁਆ ਕੋਲ ਵਾਪਿਸ ਆ ਕੇ ਉਹ ਨੂੰ ਆਖਿਆ, ਸਾਰੇ ਲੋਕ ਉਤਾਹਾਂ ਨਾ ਜਾਣ ਪਰ ਕੇਵਲ ਦੋ ਤਿੰਨ ਹਜ਼ਾਰ ਮਨੁੱਖ ਉਤਾਹਾਂ ਜਾ ਕੇ ਅਈ ਨੂੰ ਜਿੱਤ ਲੈਣ। ਸਾਰਿਆਂ ਲੋਕਾਂ ਨੂੰ ਭੇਜਣ ਦੀ ਖੇਚਲ ਨਾ ਕਰੋ ਕਿਉਂ ਜੋ ਉਹ ਥੋੜੇ ਹੀ ਹਨ।
ਤਾਂ ਜੋ ਤੂੰ ਬੁੱਧ ਵੱਲ ਕੰਨ ਲਾਵੇਂ ਅਤੇ ਸਮਝ ਉੱਤੇ ਮਨ ਲਾਵੇਂ,
ਆਲਸੀ ਹੱਥ ਕੰਗਾਲ ਕਰਦਾ ਹੈ, ਪਰ ਉੱਦਮੀ ਦਾ ਹੱਥ ਧਨੀ ਬਣਾ ਦਿੰਦਾ ਹੈ।
ਜਿਹੜਾ ਆਪਣੇ ਖੇਤ ਨੂੰ ਦੱਬ ਕੇ ਵਾਹੁੰਦਾ ਹੈ, ਉਹ ਰੱਜ ਕੇ ਖਾਵੇਗਾ, ਪਰ ਜੋ ਨਿਕੰਮੀਆਂ ਗੱਲਾਂ ਦਾ ਪਿੱਛਾ ਕਰਦਾ ਹੈ ਉਹ ਨਿਰਬੁੱਧ ਹੈ।
ਆਲਸੀ ਮਨੁੱਖ ਸ਼ਿਕਾਰ ਕਰਕੇ ਉਹ ਨੂੰ ਭੁੰਨਦਾ ਵੀ ਨਹੀਂ, ਪਰ ਉੱਦਮੀ ਮਨੁੱਖ ਨੂੰ ਅਨਮੋਲ ਪਦਾਰਥ ਮਿਲਦੇ ਹਨ।
ਮੈਂ ਆਲਸੀ ਮਨੁੱਖ ਦੇ ਖੇਤ ਦੇ ਅਤੇ ਨਿਰਬੁੱਧ ਆਦਮੀ ਦੇ ਅੰਗੂਰੀ ਬਾਗ਼ ਦੇ ਨੇੜਿਓਂ ਲੰਘਿਆ,
ਆਲਸੀ ਆਖਦਾ ਹੈ, ਰਾਹ ਵਿੱਚ ਤਾਂ ਸ਼ੇਰ ਹੈ, ਗਲੀਆਂ ਵਿੱਚ ਬੱਬਰ ਸ਼ੇਰ ਹੈ!
ਮੈਂ ਆਪਣਾ ਕੁੜਤਾ ਲਾਹ ਚੁੱਕੀ ਹਾਂ, ਮੈਂ ਉਹ ਨੂੰ ਕਿਵੇਂ ਪਾਵਾਂ? ਮੈਂ ਆਪਣੇ ਪੈਰ ਧੋ ਚੁੱਕੀ ਹਾਂ, ਮੈਂ ਉਨ੍ਹਾਂ ਨੂੰ ਮੈਲੇ ਕਿਵੇਂ ਕਰਾਂ?
‹ਨਾਸ ਹੋਣ ਵਾਲਾ ਭੋਜਨ ਪ੍ਰਾਪਤ ਕਰਨ ਲਈ ਕੰਮ ਨਾ ਕਰੋ। ਪਰ ਉਸ ਭੋਜਨ ਲਈ ਕੰਮ ਕਰੋ ਜੋ ਹਮੇਸ਼ਾਂ ਲਈ ਰਹਿੰਦਾ ਅਤੇ ਜੋ ਤੁਹਾਨੂੰ ਸਦੀਪਕ ਜੀਵਨ ਦਿੰਦਾ ਹੈ। ਮਨੁੱਖ ਦਾ ਪੁੱਤਰ ਉਹ ਭੋਜਨ ਦੇਵੇਗਾ। ਪਿਤਾ ਪਰਮੇਸ਼ੁਰ ਨੇ ਆਪਣੀ ਪਰਵਾਨਗੀ ਦੀ ਮੋਹਰ ਆਦਮੀ ਦੇ ਪੁੱਤਰ ਉੱਤੇ ਲਾ ਦਿੱਤੀ ਹੈ।”›
ਸੋ ਇਸੇ ਕਾਰਨ ਤੁਸੀਂ ਆਪਣੇ ਵੱਲੋਂ ਵੱਡਾ ਯਤਨ ਕਰ ਕੇ ਆਪਣੇ ਵਿਸ਼ਵਾਸ ਨਾਲ ਨੇਕੀ ਅਤੇ ਨੇਕੀ ਨਾਲ ਗਿਆਨ