1 ਰਾਜਾ 11:36
TSK
ਅਤੇ ਮੈਂ ਉਹ ਦੇ ਪੁੱਤਰ ਨੂੰ ਇੱਕ ਗੋਤ ਦਿਆਂਗਾ ਤਾਂ ਜੋ ਮੇਰੇ ਦਾਸ ਦਾਊਦ ਲਈ ਇੱਕ ਚਿਰਾਗ ਯਰੂਸ਼ਲਮ ਵਿੱਚ ਜਿਸ ਸ਼ਹਿਰ ਨੂੰ ਮੈਂ ਆਪਣਾ ਨਾਮ ਰੱਖਣ ਲਈ ਚੁਣਿਆ ਹੈ ਸਾਰੇ ਦਿਨ ਮੇਰੇ ਅੱਗੇ ਰਹੇ।
TSK
مراجع Treasury of Scripture Knowledge في ਪੰਜਾਬੀ IRV.
ਅਤੇ ਮੈਂ ਉਹ ਦੇ ਪੁੱਤਰ ਨੂੰ ਇੱਕ ਗੋਤ ਦਿਆਂਗਾ ਤਾਂ ਜੋ ਮੇਰੇ ਦਾਸ ਦਾਊਦ ਲਈ ਇੱਕ ਚਿਰਾਗ ਯਰੂਸ਼ਲਮ ਵਿੱਚ ਜਿਸ ਸ਼ਹਿਰ ਨੂੰ ਮੈਂ ਆਪਣਾ ਨਾਮ ਰੱਖਣ ਲਈ ਚੁਣਿਆ ਹੈ ਸਾਰੇ ਦਿਨ ਮੇਰੇ ਅੱਗੇ ਰਹੇ।
“ਦੁਸ਼ਟਾਂ ਦਾ ਦੀਵਾ ਕਿੰਨੀ ਵਾਰੀ ਬੁੱਝ ਜਾਂਦਾ, ਅਤੇ ਉਹਨਾਂ ਦੀ ਬਿਪਤਾ ਉਹਨਾਂ ਉੱਤੇ ਆ ਪੈਂਦੀ ਹੈ, ਜਦ ਪਰਮੇਸ਼ੁਰ ਕ੍ਰੋਧ ਕਰਕੇ ਉਹਨਾਂ ਦੇ ਹਿੱਸੇ ਵਿੱਚ ਦੁੱਖ ਵੰਡਦਾ ਹੈ।
ਧਰਮੀਆਂ ਲਈ ਚਾਨਣ ਬੀਜਿਆ ਗਿਆ ਹੈ, ਅਤੇ ਸਿੱਧੇ ਮਨ ਵਾਲਿਆਂ ਲਈ ਅਨੰਦ।
ਪਰ ਧਰਮੀਆਂ ਦਾ ਰਾਹ ਫ਼ਜ਼ਰ ਦੇ ਚਾਨਣ ਵਰਗਾ ਹੈ, ਜਿਸ ਦਾ ਚਾਨਣ ਦੁਪਹਿਰ ਤੱਕ ਵੱਧਦਾ ਹੀ ਜਾਂਦਾ ਹੈ।
ਕਿਉਂ ਜੋ ਬੁਰਿਆਰ ਲਈ ਅੱਗੇ ਨੂੰ ਕੋਈ ਆਸ ਨਹੀਂ, ਦੁਸ਼ਟਾਂ ਦਾ ਦੀਵਾ ਬੁਝਾਇਆ ਜਾਵੇਗਾ।
‹ਤਦ ਰਾਜੇ ਨੇ ਸੇਵਾਦਾਰਾਂ ਨੂੰ ਆਖਿਆ, ਇਹ ਦੇ ਹੱਥ-ਪੈਰ ਬੰਨ੍ਹ ਕੇ ਇਹ ਨੂੰ ਬਾਹਰ ਦੇ ਅੰਧਕਾਰ ਵਿੱਚ ਸੁੱਟ ਦਿਓ! ਉੱਥੇ ਰੋਣਾ ਅਤੇ ਕਚੀਚੀਆਂ ਵੱਟਣਾ ਹੋਵੇਗਾ।›