ਬੁੱਧ ਦਾ ਮੁੱਢ ਇਹ ਹੈ ਭਈ ਬੁੱਧ ਨੂੰ ਪ੍ਰਾਪਤ ਕਰ ਅਤੇ ਆਪਣੇ ਸਾਰੇ ਜਤਨ ਨਾਲ ਸਮਝ ਨੂੰ ਪ੍ਰਾਪਤ ਕਰ।
TSK
TSK · ਕਹਾਉਤਾਂ 14:18
مراجع Treasury of Scripture Knowledge في ਪੰਜਾਬੀ IRV.
ਜਿਹੜਾ ਆਪਣੇ ਟੱਬਰ ਨੂੰ ਦੁਖੀ ਕਰਦਾ ਹੈ ਉਹ ਹਵਾ ਨੂੰ ਵਿਰਸੇ ਵਿੱਚ ਲਵੇਗਾ, ਅਤੇ ਮੂਰਖ ਬੁੱਧਵਾਨ ਦਾ ਦਾਸ ਹੋਵੇਗਾ।
ਪਰ ਅਸੀਂ ਜ਼ਰੂਰ ਉਹ ਸਾਰਾ ਬਚਨ ਜਿਹੜਾ ਸਾਡੇ ਮੂੰਹੋਂ ਨਿੱਕਲਿਆ ਹੈ ਪੂਰਾ ਕਰਾਂਗੇ। ਅਸੀਂ ਅਕਾਸ਼ ਦੀ ਰਾਣੀ ਲਈ ਧੂਪ ਧੁਖਾਵਾਂਗੇ ਅਤੇ ਪੀਣ ਦੀਆਂ ਭੇਟਾਂ ਉਹ ਦੇ ਲਈ ਡੋਲ੍ਹਾਂਗੇ ਜਿਵੇਂ ਅਸੀਂ ਆਪ, ਸਾਡੇ ਪੁਰਖਿਆਂ ਨੇ, ਸਾਡੇ ਰਾਜਿਆਂ ਨੇ, ਸਾਡੇ ਸਰਦਾਰਾਂ ਨੇ, ਯਹੂਦਾਹ ਦੇ ਸ਼ਹਿਰਾਂ ਅਤੇ ਯਰੂਸ਼ਲਮ ਦੀਆਂ ਗਲੀਆਂ ਵਿੱਚ ਕੀਤਾ ਸੀ। ਤਦ ਅਸੀਂ ਰੋਟੀ ਨਾਲ ਰਜਾਏ ਜਾਂਦੇ ਸੀ ਅਤੇ ਅਸੀਂ ਚੰਗੇ ਸੀ ਅਤੇ ਕੋਈ ਬੁਰਿਆਈ ਨਹੀਂ ਵੇਖਦੇ ਸੀ
¶ ‹ਹੇ ਕਪਟੀ ਉਪਦੇਸ਼ਕੋ ਅਤੇ ਫ਼ਰੀਸੀਓ ਤੁਹਾਡੇ ਉੱਤੇ ਹਾਏ! ਕਿਉਂ ਜੋ ਤੁਸੀਂ ਨਬੀਆਂ ਦੀਆਂ ਕਬਰਾਂ ਬਣਾਉਂਦੇ ਹੋ ਅਤੇ ਧਰਮੀਆਂ ਦੀਆਂ ਸਮਾਧਾਂ ਸੁਆਰਦੇ ਹੋ।›
ਕਿਉਂ ਜੋ ਤੁਸੀਂ ਜਾਣਦੇ ਹੋ ਕਿ ਤੁਸੀਂ ਜੋ ਆਪਣੇ ਨਿਕੰਮੇ ਚਾਲ-ਚਲਣ ਤੋਂ ਛੁਟਕਾਰਾ ਪਾਇਆ ਜਿਹੜਾ ਤੁਹਾਡੇ ਵੱਡਿਆਂ ਤੋਂ ਚੱਲਿਆ ਆਉਂਦਾ ਸੀ, ਸੋ ਨਾਸਵਾਨ ਵਸਤਾਂ ਅਰਥਾਤ ਚਾਂਦੀ-ਸੋਨੇ ਨਾਲ ਨਹੀਂ।