TSK

TSK · ਕਹਾਉਤਾਂ 14:33

مراجع Treasury of Scripture Knowledge في ਪੰਜਾਬੀ IRV.

العودة إلى المقطع

ਮੂਰਖ ਦਾ ਗੁੱਸਾ ਝੱਟ ਪ੍ਰਗਟ ਹੋ ਜਾਂਦਾ ਹੈ, ਪਰ ਸਿਆਣਾ ਨਿਰਾਦਰ ਨੂੰ ਅਣਦੇਖਿਆ ਕਰ ਦਿੰਦਾ ਹੈ।

ਹਰ ਸਿਆਣਾ ਮਨੁੱਖ ਬੁੱਧ ਨਾਲ ਕੰਮ ਕਰਦਾ ਹੈ, ਪਰ ਮੂਰਖ ਆਪਣੀ ਮੂਰਖਤਾਈ ਨੂੰ ਫੈਲਾਉਂਦਾ ਫਿਰਦਾ ਹੈ।

ਧਰਮੀ ਦਾ ਮਨ ਸੋਚ ਕੇ ਉੱਤਰ ਦਿੰਦਾ ਹੈ, ਪਰ ਦੁਸ਼ਟ ਦੇ ਮੂੰਹੋਂ ਬੁਰੀਆਂ ਗੱਲਾਂ ਨਿੱਕਲਦੀਆਂ ਹਨ।

ਹਾਂ, ਜਦ ਮੂਰਖ ਰਾਹ ਵਿੱਚ ਤੁਰਦਾ ਹੈ ਤਾਂ ਉਹ ਦੀ ਸਮਝ ਉੱਡ ਜਾਂਦੀ ਹੈ ਅਤੇ ਉਹ ਸਾਰਿਆਂ ਨੂੰ ਵਿਖਾਉਂਦਾ ਹੈ ਕਿ ਮੈਂ ਮੂਰਖ ਹਾਂ!