¶ ਸਾਰੀ ਮੰਡਲੀ ਨੇ ਆਪਣੀ ਅਵਾਜ਼ ਉੱਚੀ ਦਿੱਤੀ, ਰੌਲ਼ਾ ਪਾਇਆ ਅਤੇ ਪਰਜਾ ਉਸ ਰਾਤ ਰੋਂਦੀ ਰਹੀ।
TSK
TSK · ਕਹਾਉਤਾਂ 15:19
مراجع Treasury of Scripture Knowledge في ਪੰਜਾਬੀ IRV.
ਗਿਣਤੀ 14:1
TSK
ਜ਼ਬੂਰ 5:8
TSK
ਹੇ ਯਹੋਵਾਹ, ਮੇਰੇ ਘਾਤੀਆਂ ਦੇ ਕਾਰਨ ਆਪਣੇ ਧਰਮ ਵਿੱਚ ਮੇਰੀ ਅਗਵਾਈ ਕਰ, ਮੇਰੇ ਅੱਗੇ ਆਪਣਾ ਰਾਹ ਸਿੱਧਾ ਕਰ,
ਜ਼ਬੂਰ 25:12
TSK
ਉਹ ਕਿਹੜਾ ਮਨੁੱਖ ਹੈ ਜਿਹੜਾ ਯਹੋਵਾਹ ਤੋਂ ਡਰਦਾ ਹੈ? ਉਹ ਉਸ ਦੇ ਲਈ ਚੁਣੇ ਰਾਹ ਵਿੱਚ ਉਸ ਨੂੰ ਸਿਖਾਲੇਗਾ।
ਕਹਾਉਤਾਂ 3:6
TSK
ਆਪਣੇ ਸਾਰਿਆਂ ਰਾਹਾਂ ਵਿੱਚ ਉਹ ਨੂੰ ਯਾਦ ਰੱਖ ਅਤੇ ਉਹ ਤੇਰੇ ਮਾਰਗਾਂ ਨੂੰ ਸਿੱਧਾ ਕਰੇਗਾ।
ਕਹਾਉਤਾਂ 8:9
TSK
ਸਮਝ ਵਾਲੇ ਦੇ ਲਈ ਓਹ ਸੱਭੇ ਸਰਲ ਹਨ, ਅਤੇ ਗਿਆਨ ਪ੍ਰਾਪਤ ਕਰਨ ਵਾਲਿਆਂ ਦੇ ਲਈ ਓਹ ਖਰੇ ਹਨ।
ਕਹਾਉਤਾਂ 22:5
TSK
ਟੇਢਿਆਂ ਦੇ ਰਾਹ ਵਿੱਚ ਕੰਡੇ ਅਤੇ ਫਾਹੀਆਂ ਹੁੰਦੀਆਂ ਹਨ, ਜਿਹੜਾ ਆਪਣੀ ਜਾਨ ਦੀ ਰੱਖਿਆ ਕਰਦਾ ਹੈ ਉਹ ਉਨ੍ਹਾਂ ਤੋਂ ਦੂਰ ਰਹਿੰਦਾ ਹੈ।
ਕਹਾਉਤਾਂ 26:13
TSK
ਆਲਸੀ ਆਖਦਾ ਹੈ, ਰਾਹ ਵਿੱਚ ਤਾਂ ਸ਼ੇਰ ਹੈ, ਗਲੀਆਂ ਵਿੱਚ ਬੱਬਰ ਸ਼ੇਰ ਹੈ!
ਯਸਾ 35:8
TSK
¶ ਉੱਥੇ ਇੱਕ ਸ਼ਾਹੀ ਮਾਰਗ ਹੋਵੇਗਾ, ਅਤੇ ਉਹ ਮਾਰਗ “ਪਵਿੱਤਰ ਮਾਰਗ” ਕਹਾਵੇਗਾ, ਕੋਈ ਅਸ਼ੁੱਧ ਉਹ ਦੇ ਉੱਤੋਂ ਦੀ ਨਹੀਂ ਲੰਘੇਗਾ, ਉਹ ਮਾਰਗ ਛੁਡਾਏ ਹੋਇਆਂ ਦੇ ਲਈ ਹੋਵੇਗਾ। ਉਸ ਉੱਤੇ ਚੱਲਣ ਵਾਲੇ ਭਾਵੇਂ ਮੂਰਖ ਹੋਣ, ਤਾਂ ਵੀ ਕੁਰਾਹੇ ਨਾ ਪੈਣਗੇ।