ਤੂੰ ਆਪਣੇ ਪਿਤਾ ਅਤੇ ਆਪਣੀ ਮਾਤਾ ਦਾ ਆਦਰ ਕਰ ਤਾਂ ਜੋ ਉਸ ਦੇਸ਼ ਵਿੱਚ ਜਿਹੜਾ ਯਹੋਵਾਹ ਤੇਰਾ ਪਰਮੇਸ਼ੁਰ ਤੈਨੂੰ ਦਿੰਦਾ ਹੈ, ਤੇਰੀ ਉਮਰ ਲੰਮੀ ਹੋਵੇ।
TSK
TSK · ਕਹਾਉਤਾਂ 15:20
مراجع Treasury of Scripture Knowledge في ਪੰਜਾਬੀ IRV.
ਕੂਚ 20:12
TSK
1 ਰਾਜਾ 1:48
TSK
ਪਾਤਸ਼ਾਹ ਨੇ ਵੀ ਇਸ ਤਰ੍ਹਾਂ ਆਖਿਆ, ਯਹੋਵਾਹ ਇਸਰਾਏਲ ਦਾ ਪਰਮੇਸ਼ੁਰ ਮੁਬਾਰਕ ਹੈ, ਜਿਸ ਨੇ ਅੱਜ ਦੇ ਦਿਨ ਇੱਕ ਪੁੱਤਰ ਦਿੱਤਾ ਜਿਹੜਾ ਮੇਰੀਆਂ ਅੱਖਾਂ ਦੇ ਵੇਖਦਿਆਂ ਮੇਰੀ ਰਾਜ ਗੱਦੀ ਉੱਤੇ ਬੈਠਾ ਹੈ।
1 ਰਾਜਾ 5:7
TSK
ਤਦ ਇਸ ਤਰ੍ਹਾਂ ਹੋਇਆ ਕਿ ਜਦ ਹੀਰਾਮ ਨੇ ਸੁਲੇਮਾਨ ਦੀਆਂ ਗੱਲਾਂ ਸੁਣੀਆਂ, ਤਾਂ ਉਹ ਬਹੁਤ ਖੁਸ਼ ਹੋਇਆ ਅਤੇ ਆਖਿਆ, ਅੱਜ ਦੇ ਦਿਨ ਯਹੋਵਾਹ ਮੁਬਾਰਕ ਹੈ ਜਿਸ ਨੇ ਦਾਊਦ ਨੂੰ ਇਨ੍ਹਾਂ ਬਹੁਤਿਆਂ ਲੋਕਾਂ ਉੱਤੇ ਇੱਕ ਬੁੱਧਵਾਨ ਪੁੱਤਰ ਦਿੱਤਾ ਹੈ।
ਕਹਾਉਤਾਂ 23:15
TSK
ਮੇਰੇ ਪੁੱਤਰ, ਜੇ ਤੇਰਾ ਮਨ ਬੁੱਧਵਾਨ ਹੋਵੇ, ਤਾਂ ਮੇਰਾ ਮਨ ਅਨੰਦ ਹੋਵੇਗਾ, ਹਾਂ, ਮੇਰਾ ਵੀ!
ਕਹਾਉਤਾਂ 29:3
TSK
ਜਿਹੜਾ ਬੁੱਧ ਨਾਲ ਪ੍ਰੀਤ ਲਾਉਂਦਾ ਹੈ ਉਹ ਆਪਣੇ ਪਿਉ ਨੂੰ ਅਨੰਦ ਕਰਦਾ ਹੈ, ਪਰ ਜਿਹੜਾ ਵੇਸਵਾ ਦਾ ਸੰਗ ਕਰਦਾ ਹੈ ਉਹ ਆਪਣਾ ਮਾਲ ਉਡਾਉਂਦਾ ਹੈ।
ਫਿਲਿੱਪੀਆਂ 2:22
TSK
ਪਰ ਉਹ ਦੀ ਖੂਬੀ ਤੁਸੀਂ ਜਾਣ ਚੁੱਕੇ ਹੋ ਭਈ ਜਿਵੇਂ ਪੁੱਤਰ ਪਿਉ ਦੀ ਸੇਵਾ ਕਰਦਾ ਹੈ ਤਿਵੇਂ ਉਸ ਨੇ ਮੇਰੇ ਨਾਲ ਖੁਸ਼ਖਬਰੀ ਦੀ ਸੇਵਾ ਕੀਤੀ।