TSK

TSK · ਕਹਾਉਤਾਂ 16:15

مراجع Treasury of Scripture Knowledge في ਪੰਜਾਬੀ IRV.

العودة إلى المقطع

ਉਹ ਮੇਰੀ ਉਡੀਕ ਕਰਦੇ ਸਨ ਜਿਵੇਂ ਵਰਖਾ ਦੀ, ਅਤੇ ਆਪਣੇ ਮੂੰਹ ਖੋਲ੍ਹਦੇ ਸਨ ਜਿਵੇਂ ਆਖਰੀ ਮੀਂਹ ਲਈ

ਤੂੰ ਤਾਂ ਉਹ ਨੂੰ ਸਦਾ ਲਈ ਬਰਕਤਾਂ ਦਾ ਕਾਰਨ ਠਹਿਰਾਉਂਦਾ ਹੈਂ, ਤੂੰ ਉਹ ਨੂੰ ਆਪਣੀ ਹਜ਼ੂਰੀ ਦੇ ਅਨੰਦ ਨਾਲ ਮਗਨ ਕਰਦਾ ਹੈਂ,

ਉਹ ਦਾ ਉਤਰਨਾ ਵਰਖਾ ਦੀ ਤਰ੍ਹਾਂ ਹੋਵੇਗਾ ਜਿਹੜੀ ਘਾਹ ਦੇ ਵੱਢ ਉੱਤੇ ਪਵੇ, ਅਤੇ ਝੜ੍ਹੀਆਂ ਦੀ ਤਰ੍ਹਾਂ ਜੋ ਧਰਤੀ ਨੂੰ ਸਿੰਜਦੀਆਂ ਹਨ।

ਹਾਕਮ ਨੂੰ ਮਿਲਣਾ ਬਹੁਤੇ ਚਾਹੁੰਦੇ ਹਨ, ਪਰ ਮਨੁੱਖ ਦਾ ਨਿਆਂ ਯਹੋਵਾਹ ਵੱਲੋਂ ਕੀਤਾ ਜਾਂਦਾ ਹੈ।

¶ ਯਹੋਵਾਹ ਤੋਂ ਮੀਂਹ ਮੰਗੋ, ਬਹਾਰ ਦੀ ਰੁੱਤ ਦਾ ਮੀਂਹ, ਯਹੋਵਾਹ ਬਿਜਲੀ ਚਮਕਾਉਂਦਾ ਹੈ, ਉਹ ਉਹਨਾਂ ਨੂੰ ਵਾਛੜ ਵਾਲਾ ਮੀਂਹ ਅਤੇ ਹਰੇਕ ਨੂੰ ਖੇਤ ਵਿੱਚ ਸਾਗ ਪੱਤ ਦੇਵੇਗਾ।