ਤਾਂ ਉਹ ਜਿਨ੍ਹਾਂ ਨੇ ਆਪਣਾ ਹੱਥ ਮੂੰਹ ਨੂੰ ਲਾ ਕੇ ਚਪ-ਚਪ ਕਰਕੇ ਪਾਣੀ ਪੀਤਾ, ਉਹਨਾਂ ਦੀ ਗਿਣਤੀ ਤਿੰਨ ਸੌ ਸੀ ਪਰ ਬਾਕੀ ਸਾਰੇ ਲੋਕਾਂ ਨੇ ਗੋਡੇ ਨਿਵਾ ਕੇ ਪਾਣੀ ਪੀਤਾ।
TSK
TSK · ਕਹਾਉਤਾਂ 16:2
مراجع Treasury of Scripture Knowledge في ਪੰਜਾਬੀ IRV.
ਫੇਰ ਸਮੂਏਲ ਸ਼ਾਊਲ ਕੋਲ ਗਿਆ ਅਤੇ ਸ਼ਾਊਲ ਨੇ ਆਖਿਆ, ਹੇ ਯਹੋਵਾਹ ਦੇ ਮੁਬਾਰਕ, ਮੈਂ ਯਹੋਵਾਹ ਦੀ ਆਗਿਆ ਅਨੁਸਾਰ ਕੰਮ ਕੀਤਾ।
ਕਿਉਂ ਜੋ ਉਹ ਆਪਣੀਆਂ ਅੱਖੀਆਂ ਵਿੱਚ ਆਪਣੇ ਆਪ ਨੂੰ ਫੁਸਲਾਉਂਦਾ ਹੈ ਕਿ ਮੇਰੀ ਬਦੀ ਲੱਭੀ ਨਾ ਜਾਵੇਗੀ, ਨਾ ਘਿਣਾਉਣੀ ਸਮਝੀ ਜਾਵੇਗੀ।
ਇੱਕ ਅਜਿਹਾ ਰਾਹ ਵੀ ਹੈ ਜੋ ਮਨੁੱਖ ਨੂੰ ਸਿੱਧਾ ਜਾਪਦਾ ਹੈ, ਪਰ ਉਹ ਦੇ ਅੰਤ ਵਿੱਚ ਮੌਤ ਮਿਲਦੀ ਹੈ।
ਮਨੁੱਖ ਦੀ ਸਾਰੀ ਚਾਲ ਉਹ ਦੀ ਆਪਣੀ ਨਿਗਾਹ ਵਿੱਚ ਸਿੱਧੀ ਜਾਪਦੀ ਹੈ, ਪਰ ਯਹੋਵਾਹ ਮਨ ਨੂੰ ਜਾਚਦਾ ਹੈ।
ਅਜਿਹੇ ਲੋਕ ਵੀ ਹਨ ਜਿਹੜੇ ਆਪਣੀ ਨਿਗਾਹ ਵਿੱਚ ਤਾਂ ਸ਼ੁੱਧ ਹਨ, ਪਰ ਉਨ੍ਹਾਂ ਦੀ ਪਲੀਤੀ ਧੋਤੀ ਨਹੀਂ ਗਈ।
ਭਾਵੇਂ ਤੂੰ ਆਪਣੇ ਆਪ ਨੂੰ ਸੱਜੀ ਨਾਲ ਧੋਵੇਂ ਅਤੇ ਬਹੁਤਾ ਸਾਬਣ ਵਰਤੇ, ਤਾਂ ਵੀ ਤੇਰੀ ਬਦੀ ਦਾ ਦਾਗ ਮੇਰੇ ਸਾਹਮਣੇ ਰਹਿੰਦਾ ਹੈ, ਪ੍ਰਭੂ ਯਹੋਵਾਹ ਦਾ ਵਾਕ ਹੈ।
“ਤਕੇਲ” ਦਾ ਇਹ ਅਰਥ ਹੈ ਜੋ ਤੂੰ ਤੱਕੜੀ ਵਿੱਚ ਤੋਲਿਆ ਗਿਆ ਅਤੇ ਘੱਟ ਨਿੱਕਲਿਆ।
¶ ਉਸ ਨੇ ਬਹੁਤਿਆਂ ਨੂੰ ਜਿਹੜੇ ਆਪਣੇ ਉੱਤੇ ਭਰੋਸਾ ਰੱਖਦੇ ਸਨ ਕਿ ਅਸੀਂ ਧਰਮੀ ਹਾਂ ਅਤੇ ਦੂਸਰਿਆਂ ਨੂੰ ਤੁੱਛ ਜਾਣਦੇ ਸਨ, ਇਹ ਦ੍ਰਿਸ਼ਟਾਂਤ ਵੀ ਦਿੱਤਾ,
¶ ‹ਥੂਆਤੀਰੇ ਦੀ ਕਲੀਸਿਯਾ ਦੇ ਦੂਤ ਨੂੰ ਇਸ ਤਰ੍ਹਾਂ ਲਿਖ ਕਿ ਪਰਮੇਸ਼ੁਰ ਦਾ ਪੁੱਤਰ ਜਿਹ ਦੀਆਂ ਅੱਖਾਂ ਅੱਗ ਦੀ ਲਾਟ ਵਰਗੀਆਂ ਹਨ ਅਤੇ ਉਹ ਦੇ ਪੈਰ ਸ਼ੁੱਧ ਪਿੱਤਲ ਵਰਗੇ ਹਨ, ਉਹ ਇਹ ਆਖਦਾ ਹੈ,›