TSK

TSK · ਕਹਾਉਤਾਂ 16:8

مراجع Treasury of Scripture Knowledge في ਪੰਜਾਬੀ IRV.

العودة إلى المقطع

ਧਰਮੀ ਦਾ ਥੋੜਾ ਕਈਆਂ ਦੁਸ਼ਟਾਂ ਦੇ ਬਹੁਤੇ ਨਾਲੋਂ ਵੀ ਚੰਗਾ ਹੈ।

ਸਾਗ ਪਤ ਦਾ ਖਾਣਾ ਜਿੱਥੇ ਪ੍ਰੇਮ ਹੈ, ਪਲੇ ਹੋਏ ਬਲ਼ਦ ਨਾਲੋਂ ਜਿੱਥੇ ਵੈਰ ਹੈ, ਚੰਗਾ ਹੈ।

ਝੂਠ ਦੁਆਰਾ ਪ੍ਰਾਪਤ ਕੀਤਾ ਧਨ ਹਵਾ ਨਾਲ ਉੱਡ ਜਾਣ ਵਾਲੀ ਧੂੜ ਵਰਗਾ ਹੈ, ਉਹ ਨੂੰ ਲੱਭਣ ਵਾਲੇ ਮੌਤ ਨੂੰ ਲੱਭਦੇ ਹਨ।

ਉਹ ਆਦਮੀ ਜਿਹੜਾ ਇਨਸਾਫ਼ ਦੇ ਬਿਨਾਂ ਧਨ ਇਕੱਠਾ ਕਰਦਾ ਹੈ, ਉਸ ਤਿੱਤਰ ਵਰਗਾ ਹੋਵੇਗਾ ਜੋ ਉਹਨਾਂ ਆਂਡਿਆਂ ਉੱਤੇ ਬੈਠੇ ਜਿਹੜੇ ਉਹ ਨੇ ਨਹੀਂ ਦਿੱਤੇ। ਉਹ ਦੇ ਦਿਨਾਂ ਦੇ ਅੱਧ ਵਿੱਚ ਉਹ ਉਸ ਤੋਂ ਛੁੱਟ ਜਾਵੇਗਾ, ਅਤੇ ਓੜਕ ਨੂੰ ਉਹ ਮੂਰਖ ਬਣੇਗਾ।

ਪਰ ਸੰਤੋਖ ਨਾਲ ਭਗਤੀ ਅਸਲ ਵਿੱਚ ਵੱਡੀ ਕਮਾਈ ਹੈ।