TSK

TSK · ਕਹਾਉਤਾਂ 17:19

مراجع Treasury of Scripture Knowledge في ਪੰਜਾਬੀ IRV.

العودة إلى المقطع

¶ ਤਦ ਅਬੀਗੈਲ ਨਾਬਾਲ ਕੋਲ ਆਈ ਅਤੇ ਵੇਖੋ, ਉਹ ਆਪਣੇ ਘਰ ਵਿੱਚ ਜੱਗ ਕਰਦਾ ਸੀ ਜਿਵੇਂ ਕੋਈ ਰਾਜਾ ਜੱਗ ਕਰੇ ਅਤੇ ਨਾਬਾਲ ਦਾ ਜੀਅ ਉਹ ਦੇ ਵਿੱਚ ਵੱਡਾ ਅਨੰਦ ਸੀ ਬਹੁਤ ਜੋ ਪੀਤੀ ਸੀ ਸੋ ਉਸ ਨੇ ਪਰਭਾਤ ਤੱਕ ਉਹ ਨੂੰ ਥੋੜਾ ਬਹੁਤ ਕੁਝ ਨਾ ਆਖਿਆ।

¶ ਤਦ ਹੱਗੀਥ ਦੇ ਪੁੱਤਰ ਅਦੋਨੀਯਾਹ ਨੇ ਆਪਣੇ ਆਪ ਨੂੰ ਉੱਚਾ ਕੀਤਾ ਅਤੇ ਆਖਿਆ, “ਮੈਂ ਪਾਤਸ਼ਾਹ ਬਣਾਂਗਾ” ਅਤੇ ਉਹ ਨੇ ਆਪਣੇ ਲਈ ਰੱਥ, ਘੋੜ ਚੜ੍ਹੇ ਅਤੇ ਪੰਜਾਹ ਸਿਪਾਹੀ ਆਪਣੇ ਅੱਗੇ-ਅੱਗੇ ਦੌੜਨ ਲਈ ਤਿਆਰ ਕੀਤੇ।

ਝਗੜੇ ਦਾ ਮੁੱਢ ਪਾਣੀ ਦੇ ਵਹਾ ਵਰਗਾ ਹੈ, ਇਸ ਲਈ ਝਗੜਾ ਛਿੜਨ ਤੋਂ ਪਹਿਲਾਂ ਉਹ ਨੂੰ ਛੱਡ ਦੇ।

ਪਹਿਲਾਂ ਬਾਹਰ ਆਪਣਾ ਕੰਮ ਤਿਆਰ ਕਰ ਅਤੇ ਖੇਤ ਨੂੰ ਸੁਆਰ, ਫੇਰ ਆਪਣਾ ਘਰ ਬਣਾ।

ਕ੍ਰੋਧੀ ਮਨੁੱਖ ਲੜਾਈ ਛੇੜਦਾ ਹੈ, ਅਤੇ ਬਹੁਤ ਗੁੱਸੇ ਵਾਲਾ ਅਪਰਾਧ ਵਧਾਉਂਦਾ ਹੈ।

ਉਹ ਰੁੱਖ ਜੋ ਤੁਸੀਂ ਦੇਖਿਆ ਜੋ ਉਹ ਵਧਿਆ ਤੇ ਤਕੜਾ ਹੋਇਆ ਜਿਸ ਦੀ ਚੋਟੀ ਅਕਾਸ਼ ਤੱਕ ਪਹੁੰਚੀ ਤੇ ਉਹ ਧਰਤੀ ਦੇ ਕੰਢਿਆਂ ਤੱਕ ਵਿਖਾਈ ਦਿੰਦਾ ਸੀ।

ਕਿਉਂ ਜੋ ਮਨੁੱਖ ਦਾ ਕ੍ਰੋਧ ਪਰਮੇਸ਼ੁਰ ਦੀ ਧਾਰਮਿਕਤਾ ਦਾ ਕੰਮ ਨਹੀਂ ਕਰਦਾ।