ਫੇਰ ਯਹੋਵਾਹ ਪਰਮੇਸ਼ੁਰ ਨੇ ਆਖਿਆ ਇਹ ਚੰਗਾ ਨਹੀਂ ਕਿ ਮਨੁੱਖ ਇਕੱਲਾ ਰਹੇ ਇਸ ਲਈ ਮੈਂ ਉਸ ਦੇ ਲਈ ਉਸ ਦੇ ਵਰਗੀ ਇੱਕ ਸਹਾਇਕ ਬਣਾਵਾਂਗਾ।
TSK
TSK · ਕਹਾਉਤਾਂ 18:22
مراجع Treasury of Scripture Knowledge في ਪੰਜਾਬੀ IRV.
ਉਤ 2:18
TSK
ਉਤ 29:20
TSK
ਤੂੰ ਮੇਰੇ ਨਾਲ ਰਹਿ। ਯਾਕੂਬ ਨੇ ਰਾਖ਼ੇਲ ਲਈ ਸੱਤ ਸਾਲ ਸੇਵਾ ਕੀਤੀ ਅਤੇ ਪ੍ਰੇਮ ਦੇ ਕਾਰਨ ਉਹ ਉਸ ਲਈ ਥੋੜ੍ਹੇ ਦਿਨ ਦੇ ਬਰਾਬਰ ਸਨ।
ਰੂਥ 4:10
TSK
ਨਾਲੇ ਮੈਂ ਮਹਿਲੋਨ ਦੀ ਵਿਧਵਾ, ਮੋਆਬਣ ਰੂਥ ਨੂੰ ਵੀ ਮੁੱਲ ਲੈ ਲਿਆ ਕਿ ਉਹ ਮੇਰੀ ਪਤਨੀ ਬਣੇ ਤਾਂ ਜੋ ਉਸ ਮਰੇ ਹੋਏ ਦਾ ਨਾਮ ਉਸ ਦੀ ਜਾਇਦਾਦ ਵਿੱਚ ਬਣਿਆ ਰਹੇ, ਕਿਤੇ ਅਜਿਹਾ ਨਾ ਹੋਵੇ ਕਿ ਉਸ ਮਰੇ ਹੋਏ ਦਾ ਨਾਮ ਉਸ ਦੇ ਭਰਾਵਾਂ ਅਤੇ ਉਸ ਦੇ ਸਥਾਨ ਤੇ ਫਾਟਕਾਂ ਤੋਂ ਮਿੱਟ ਜਾਵੇ। ਤੁਸੀਂ ਅੱਜ ਦੇ ਦਿਨ ਦੇ ਗਵਾਹ ਹੋ।”
ਕਹਾਉਤਾਂ 5:15
TSK
ਤੂੰ ਪਾਣੀ ਆਪਣੇ ਹੀ ਕੁੰਡ ਵਿੱਚੋਂ ਪੀ ਅਤੇ ਆਪਣੇ ਹੀ ਖੂਹ ਦੇ ਸੋਤੇ ਦਾ ਜਲ ਪੀਆ ਕਰ।
ਕਹਾਉਤਾਂ 12:4
TSK
ਨੇਕ ਇਸਤਰੀ ਆਪਣੇ ਪਤੀ ਦਾ ਮੁਕਟ ਹੈ, ਪਰ ਖੱਜਲ ਕਰਨ ਵਾਲੀ ਉਹ ਦੀ ਹੱਡੀਆਂ ਦਾ ਸਾੜਾ ਹੈ।
ਕਹਾਉਤਾਂ 31:10
TSK
ਨੇਕ ਇਸਤਰੀ ਕਿਸਨੂੰ ਮਿਲਦੀ ਹੈ? ਕਿਉਂ ਜੋ ਉਹ ਦੀ ਕਦਰ ਹੀਰੇ ਮੋਤੀਆਂ ਨਾਲੋਂ ਬਹੁਤ ਵਧੇਰੇ ਹੈ।
ਹੋਸ਼ੇ 12:12
TSK
ਯਾਕੂਬ ਅਰਾਮ ਦੇ ਰੜ ਨੂੰ ਭੱਜ ਗਿਆ, ਇਸਰਾਏਲ ਨੇ ਔਰਤ ਲਈ ਟਹਿਲ ਸੇਵਾ ਕੀਤੀ, ਅਤੇ ਔਰਤ ਲਈ ਭੇਡਾਂ ਦੀ ਰਾਖੀ ਕੀਤੀ।