TSK

TSK · ਕਹਾਉਤਾਂ 19:18

مراجع Treasury of Scripture Knowledge في ਪੰਜਾਬੀ IRV.

العودة إلى المقطع

ਜਿਹੜਾ ਪੁੱਤਰ ਉੱਤੇ ਸੋਟੀ ਨਹੀਂ ਚਲਾਉਂਦਾ ਉਹ ਉਸ ਦਾ ਵੈਰੀ ਹੈ, ਪਰ ਜਿਹੜਾ ਉਸ ਦੇ ਨਾਲ ਪਿਆਰ ਕਰਦਾ ਹੈ ਉਹ ਵੇਲੇ ਸਿਰ ਉਸ ਨੂੰ ਤਾੜਦਾ ਹੈ।

ਬਾਲਕ ਦੇ ਤਾੜਨ ਦੇਣ ਤੋਂ ਨਾ ਰੁੱਕ, ਭਾਵੇਂ ਤੂੰ ਸੋਟੀ ਨਾਲ ਉਹ ਨੂੰ ਮਾਰੇਂ ਤਾਂ ਉਹ ਨਾ ਮਰੇਗਾ।

ਤਾੜਨਾ ਅਤੇ ਸੋਟੀ ਬੁੱਧ ਦਿੰਦੀਆਂ ਹਨ, ਪਰ ਜਿਹੜਾ ਬਾਲਕ ਬੇਮੁਹਾਰਾ ਛੱਡਿਆ ਜਾਂਦਾ ਹੈ, ਉਹ ਆਪਣੀ ਮਾਂ ਲਈ ਨਮੋਸ਼ੀ ਲਿਆਉਂਦਾ ਹੈ।

ਤੁਸੀਂ ਦੁੱਖ ਨੂੰ ਤਾੜਨਾ ਦੀ ਤਰ੍ਹਾਂ ਸਹਿ ਲਵੋ। ਪਰਮੇਸ਼ੁਰ ਤੁਹਾਡੇ ਨਾਲ ਪੁੱਤਰਾਂ ਦੀ ਤਰ੍ਹਾਂ ਵਿਵਹਾਰ ਕਰਦਾ ਹੈ, ਕਿਉਂ ਜੋ ਉਹ ਕਿਹੜਾ ਪੁੱਤ੍ਰ ਹੈ ਜਿਹ ਨੂੰ ਪਿਉ ਨਹੀਂ ਤਾੜਦਾ?