TSK

TSK · ਕਹਾਉਤਾਂ 19:24

مراجع Treasury of Scripture Knowledge في ਪੰਜਾਬੀ IRV.

العودة إلى المقطع

ਤੂੰ ਆਪਣਾ ਹੱਥ, ਆਪਣਾ ਸੱਜਾ ਹੱਥ ਕਿਉਂ ਰੋਕ ਰੱਖਦਾ ਹੈਂ? ਉਹ ਨੂੰ ਆਪਣੀ ਬਗਲ ਵਿੱਚੋਂ ਕੱਢ ਕੇ ਉਨ੍ਹਾਂ ਦਾ ਅੰਤ ਕਰ!

ਆਲਸੀ ਮਨੁੱਖ ਸ਼ਿਕਾਰ ਕਰਕੇ ਉਹ ਨੂੰ ਭੁੰਨਦਾ ਵੀ ਨਹੀਂ, ਪਰ ਉੱਦਮੀ ਮਨੁੱਖ ਨੂੰ ਅਨਮੋਲ ਪਦਾਰਥ ਮਿਲਦੇ ਹਨ।

ਆਲਸ ਘੂਕ ਨੀਂਦ ਵਿੱਚ ਪਾ ਦਿੰਦੀ ਹੈ, ਅਤੇ ਸੁਸਤ ਪ੍ਰਾਣੀ ਭੁੱਖਾ ਰਹਿੰਦਾ ਹੈ।

ਮੈਂ ਆਲਸੀ ਮਨੁੱਖ ਦੇ ਖੇਤ ਦੇ ਅਤੇ ਨਿਰਬੁੱਧ ਆਦਮੀ ਦੇ ਅੰਗੂਰੀ ਬਾਗ਼ ਦੇ ਨੇੜਿਓਂ ਲੰਘਿਆ,

ਆਲਸੀ ਆਪਣਾ ਹੱਥ ਥਾਲੀ ਵਿੱਚ ਪਾਉਂਦਾ ਹੈ, ਪਰ ਉਸ ਨੂੰ ਫੇਰ ਮੂੰਹ ਤੱਕ ਲਿਆਉਣ ਨਾਲ ਉਹ ਥੱਕ ਜਾਂਦਾ ਹੈ।

ਉਸ ਨੇ ਉਨ੍ਹਾਂ ਨੂੰ ਆਖਿਆ, ‹ਬਾਰਾਂ ਵਿੱਚੋਂ ਇੱਕ ਜਣਾ ਜਿਹੜਾ ਮੇਰੇ ਨਾਲ ਕਟੋਰੇ ਵਿੱਚ ਹੱਥ ਡੋਬਦਾ ਹੈ ਉਹ ਹੀ ਹੈ।›