TSK

TSK · ਕਹਾਉਤਾਂ 19:7

مراجع Treasury of Scripture Knowledge في ਪੰਜਾਬੀ IRV.

العودة إلى المقطع

ਮੇਰੀ ਜਾਨ ਦੇ ਵੈਰੀ ਫੰਦੇ ਲਾਉਂਦੇ ਹਨ, ਅਤੇ ਜਿਹੜੇ ਮੇਰਾ ਬੁਰਾ ਚਾਹੁੰਦੇ ਹਨ ਓਹੋ ਵਿਗਾੜ ਦੀਆਂ ਗੱਲਾਂ ਕਰਦੇ ਹਨ, ਅਤੇ ਸਾਰਾ ਦਿਨ ਛਲ ਦੀਆਂ ਜੁਗਤਾਂ ਸੋਚਦੇ ਹਨ।

ਤੂੰ ਪ੍ਰੇਮੀ ਅਤੇ ਮਿੱਤਰ ਮੈਥੋਂ ਦੂਰ ਕਰ ਦਿੱਤੇ ਹਨ, ਅਤੇ ਮੇਰੇ ਜਾਣ-ਪਛਾਣ ਅਨ੍ਹੇਰ ਵਿੱਚ!।

ਕੰਗਾਲ ਦਾ ਗੁਆਂਢੀ ਵੀ ਉਸ ਤੋਂ ਘਿਰਣਾ ਕਰਦਾ ਹੈ, ਪਰ ਧਨਵਾਨ ਦੇ ਬਹੁਤ ਸਾਰੇ ਪ੍ਰੇਮੀ ਹੁੰਦੇ ਹਨ।

ਧਨੀ ਦੇ ਬਹੁਤ ਮਿੱਤਰ ਬਣ ਜਾਂਦੇ ਹਨ, ਪਰ ਗਰੀਬ ਦੇ ਮਿੱਤਰ ਉਸ ਤੋਂ ਅਲੱਗ ਹੋ ਜਾਂਦੇ ਹਨ।

ਆਪਣੇ ਅਤੇ ਆਪਣੇ ਪਿਉ ਦੇ ਮਿੱਤਰ ਨੂੰ ਨਾ ਛੱਡ, ਅਤੇ ਆਪਣੀ ਬਿਪਤਾ ਦੇ ਦਿਨ ਆਪਣੇ ਭਰਾ ਦੇ ਘਰ ਨਾ ਜਾ, ਦੂਰ ਦੇ ਭਰਾ ਨਾਲੋਂ ਨੇੜੇ ਦਾ ਗੁਆਂਢੀ ਚੰਗਾ ਹੈ।

ਤਦ ਉਸ ਨੇ ਪੁਕਾਰ ਕੇ ਕਿਹਾ, ਹੇ ਯਿਸੂ ਦਾਊਦ ਦੇ ਪੁੱਤਰ, ਮੇਰੇ ਉੱਤੇ ਦਯਾ ਕਰੋ।

ਜੇ ਕੋਈ ਭਾਈ ਜਾਂ ਭੈਣ ਭੋਜਨ ਬਸਤਰ ਅਤੇ ਰੱਜਵੀਂ ਰੋਟੀ ਤੋਂ ਥੁੜਿਆ ਹੋਵੇ।