ਜ਼ਬੂਰ 119:9
TSK
ਜੁਆਨ ਕਿੱਦਾਂ ਆਪਣੀ ਚਾਲ ਨੂੰ ਸੁੱਧ ਰੱਖੇ? ਉਹ ਤੇਰੇ ਬਚਨ ਦੇ ਅਨੁਸਾਰ ਉਹ ਦੀ ਚੌਕਸੀ ਕਰੇ।
TSK
مراجع Treasury of Scripture Knowledge في ਪੰਜਾਬੀ IRV.
ਜੁਆਨ ਕਿੱਦਾਂ ਆਪਣੀ ਚਾਲ ਨੂੰ ਸੁੱਧ ਰੱਖੇ? ਉਹ ਤੇਰੇ ਬਚਨ ਦੇ ਅਨੁਸਾਰ ਉਹ ਦੀ ਚੌਕਸੀ ਕਰੇ।
ਜਦ ਤੂੰ ਕਿਤੇ ਜਾਵੇਂਗਾ ਤਾਂ ਉਹ ਤੇਰੀ ਅਗਵਾਈ ਕਰਨਗੀਆਂ, ਜਦ ਤੂੰ ਲੰਮਾ ਪਵੇਂਗਾ ਤਾਂ ਉਹ ਤੇਰੀ ਰਾਖੀ ਕਰਨਗੀਆਂ,
ਜੇਕਰ ਲੋਹਾ ਖੁੰਡਾ ਹੋਵੇ ਅਤੇ ਮਨੁੱਖ ਉਸ ਦੀ ਧਾਰ ਤਿੱਖੀ ਨਾ ਕਰੇ, ਤਾਂ ਜ਼ੋਰ ਵਧੇਰੇ ਲਾਉਣਾ ਪੈਂਦਾ ਹੈ, ਪਰ ਸਫ਼ਲ ਹੋਣ ਲਈ ਬੁੱਧ ਵੱਡੀ ਗੁਣਕਾਰ ਹੈ।