TSK

TSK · ਕਹਾਉਤਾਂ 20:10

مراجع Treasury of Scripture Knowledge في ਪੰਜਾਬੀ IRV.

العودة إلى المقطع

¶ ਤੁਸੀਂ ਨਿਆਂ ਕਰਨ ਵਿੱਚ, ਨਾਪਣ ਵਿੱਚ, ਤੋਲਣ ਵਿੱਚ ਜਾਂ ਮਿਣਨ ਵਿੱਚ ਧੋਖਾ ਨਾ ਕਰਨਾ।

¶ “ਤੇਰੇ ਥੈਲੇ ਵਿੱਚ ਦੋ ਪ੍ਰਕਾਰ ਦੇ ਵੱਟੇ ਨਾ ਹੋਣ, ਇੱਕ ਵੱਡਾ ਤੇ ਇੱਕ ਛੋਟਾ।

ਸੱਚੀ ਤੱਕੜੀ ਦੇ ਪੱਲੇ ਯਹੋਵਾਹ ਦੇ ਹਨ, ਗੁੱਥਲੀ ਦੇ ਸਾਰੇ ਵੱਟੇ ਓਸੇ ਦਾ ਕੰਮ ਹਨ।

¶ “ਤੁਸੀਂ ਜੋ ਕੰਗਾਲਾਂ ਨੂੰ ਨਿਗਲਣਾ ਚਾਹੁੰਦੇ ਹੋ ਅਤੇ ਦੇਸ਼ ਦੇ ਨਿਮਰ ਲੋਕਾਂ ਨੂੰ ਨਾਸ ਕਰਨਾ ਚਾਹੁੰਦੇ ਹੋ,” ਸੁਣੋ!

ਭਲਾ, ਮੈਂ ਪਵਿੱਤਰ ਠਹਿਰ ਸਕਦਾ ਹਾਂ, ਜਦ ਮੇਰੇ ਕੋਲ ਕਾਣੀ ਡੰਡੀ, ਅਤੇ ਮੇਰੀ ਥੈਲੀ ਵਿੱਚ ਖੋਟੇ ਵੱਟੇ ਹਨ?