TSK

TSK · ਕਹਾਉਤਾਂ 20:14

مراجع Treasury of Scripture Knowledge في ਪੰਜਾਬੀ IRV.

العودة إلى المقطع

ਕੀ ਕੋਈ ਅਜਿਹੀ ਗੱਲ ਹੈ ਜਿਸ ਨੂੰ ਅਸੀਂ ਆਖ ਸਕੀਏ, ਵੇਖੋ, ਇਹ ਨਵੀਂ ਹੈ? ਉਹ ਤਾਂ ਪੁਰਾਣਿਆਂ ਸਮਿਆਂ ਵਿੱਚ ਹੋਈ, ਜੋ ਸਾਡੇ ਨਾਲੋਂ ਪਹਿਲਾਂ ਸਨ।

ਅਤੇ ਕੋਈ ਇਸ ਗੱਲ ਵਿੱਚ ਅਪਰਾਧੀ ਨਾ ਹੋਵੇ, ਨਾ ਆਪਣੇ ਭਰਾ ਨਾਲ ਧੋਖਾ ਕਰੇ ਕਿਉਂ ਜੋ ਪ੍ਰਭੂ ਇਨ੍ਹਾਂ ਸਭਨਾਂ ਗੱਲਾਂ ਦਾ ਬਦਲਾ ਲੈਣ ਵਾਲਾ ਹੈ ਜਿਵੇਂ ਅਸੀਂ ਅੱਗੇ ਵੀ ਤੁਹਾਨੂੰ ਆਖਿਆ ਅਤੇ ਚਿਤਾਵਨੀ ਦਿੱਤੀ ਸੀ।