TSK

TSK · ਕਹਾਉਤਾਂ 20:2

مراجع Treasury of Scripture Knowledge في ਪੰਜਾਬੀ IRV.

العودة إلى المقطع

ਸੁਲੇਮਾਨ ਪਾਤਸ਼ਾਹ ਨੇ ਯਹੋਵਾਹ ਦੀ ਸਹੁੰ ਖਾ ਕੇ ਆਖਿਆ, ਜੇ ਕਦੇ ਅਦੋਨੀਯਾਹ ਨੇ ਇਹ ਗੱਲ ਆਪਣੇ ਪ੍ਰਾਣਾਂ ਦੇ ਵਿਰੋਧ ਵਿੱਚ ਨਹੀਂ ਬੋਲੀ, ਤਾਂ ਪਰਮੇਸ਼ੁਰ ਮੇਰੇ ਨਾਲ ਵੀ ਅਜਿਹਾ ਹੀ ਕਰੇ ਸਗੋਂ ਇਸ ਤੋਂ ਵੀ ਵੱਧ।

ਪਰ ਜੋ ਮੇਰਾ ਪਾਪ ਕਰਦਾ ਹੈ ਉਹ ਆਪਣੀ ਜਾਨ ਦਾ ਨੁਕਸਾਨ ਕਰਦਾ ਹੈ, ਜਿੰਨੇ ਮੇਰੇ ਨਾਲ ਵੈਰ ਰੱਖਦੇ ਹਨ ਉਹ ਮੌਤ ਨਾਲ ਪ੍ਰੀਤ ਰੱਖਦੇ ਹਨ!

ਰਾਜੇ ਦਾ ਕਹਿਰ ਬੱਬਰ ਸ਼ੇਰ ਦੇ ਗੱਜਣ ਵਰਗਾ ਹੈ, ਪਰ ਉਹ ਦੀ ਪ੍ਰਸੰਨਤਾ ਘਾਹ ਉੱਤੇ ਪਈ ਹੋਈ ਤ੍ਰੇਲ ਵਾਂਗੂੰ ਹੈ।

ਉਹ ਯਹੋਵਾਹ ਦੇ ਪਿੱਛੇ ਚੱਲਣਗੇ, ਉਹ ਬੱਬਰ ਸ਼ੇਰ ਵਾਂਗੂੰ ਗੱਜੇਗਾ, ਜਦ ਉਹ ਗੱਜੇਗਾ, ਉਹ ਦੇ ਪੁੱਤਰ ਕੰਬਦੇ ਹੋਏ ਪੱਛਮ ਵੱਲੋਂ ਆਉਣਗੇ।

ਕਿਉਂ ਜੋ ਤੂੰ ਬਹੁਤੀਆਂ ਉੱਮਤਾਂ ਨੂੰ ਵੱਢ ਕੇ ਆਪਣੇ ਘਰਾਣੇ ਲਈ ਸ਼ਰਮਿੰਦਗੀ ਦੀ ਯੋਜਨਾ ਬਣਾਈ, ਤੂੰ ਆਪਣੀ ਹੀ ਜਾਨ ਦਾ ਪਾਪ ਕੀਤਾ ਹੈ!