ਕਹਾਉਤਾਂ 13:4
TSK
ਆਲਸੀ ਦਾ ਜੀ ਲੋਚਦਾ ਤਾਂ ਹੈ, ਪਰ ਉਹ ਨੂੰ ਲੱਭਦਾ ਕੁਝ ਵੀ ਨਹੀਂ, ਪਰ ਉੱਦਮੀ ਦੀ ਜਾਨ ਰਿਸ਼ਟ-ਪੁਸ਼ਟ ਹੋ ਜਾਵੇਗੀ।
TSK
مراجع Treasury of Scripture Knowledge في ਪੰਜਾਬੀ IRV.
ਆਲਸੀ ਦਾ ਜੀ ਲੋਚਦਾ ਤਾਂ ਹੈ, ਪਰ ਉਹ ਨੂੰ ਲੱਭਦਾ ਕੁਝ ਵੀ ਨਹੀਂ, ਪਰ ਉੱਦਮੀ ਦੀ ਜਾਨ ਰਿਸ਼ਟ-ਪੁਸ਼ਟ ਹੋ ਜਾਵੇਗੀ।
ਮਨੁੱਖ ਦਾ ਗਿਆਨ ਰਹਿਤ ਹੋਣਾ ਵੀ ਚੰਗਾ ਨਹੀਂ, ਅਤੇ ਜਿਹੜਾ ਕਾਹਲੀ ਕਰਦਾ ਹੈ ਉਹ ਕੁਰਾਹੇ ਪੈ ਜਾਂਦਾ ਹੈ।
ਆਪਣੇ ਇੱਜੜਾਂ ਦਾ ਹਾਲ ਚੰਗੀ ਤਰ੍ਹਾਂ ਜਾਣ ਲੈ, ਅਤੇ ਆਪਣੇ ਪਸ਼ੂਆਂ ਦੀ ਸੁੱਧ ਰੱਖ,
ਕੀ ਤੂੰ ਕੋਈ ਮਨੁੱਖ ਵੇਖਦਾ ਹੈਂ ਜੋ ਬੋਲਣ ਵਿੱਚ ਕਾਹਲ ਕਰਦਾ ਹੈ? ਉਹ ਦੇ ਨਾਲੋਂ ਮੂਰਖ ਤੋਂ ਬਾਹਲੀ ਆਸ ਹੈ।
ਅਤੇ ਜਿਵੇਂ ਅਸੀਂ ਤੁਹਾਨੂੰ ਹੁਕਮ ਦਿੱਤਾ ਸੀ ਤੁਸੀਂ ਚੁੱਪ-ਚਾਪ ਰਹਿਣਾ ਅਤੇ ਆਪੋ ਆਪਣੇ ਕੰਮ-ਧੰਦੇ ਕਰਨ ਅਤੇ ਆਪਣੇ ਹੱਥੀਂ ਮਿਹਨਤ ਕਰਨ ਦਾ ਯਤਨ ਕਰੋ।