ਨਿਆਂਈ 9:55
TSK
ਜਦੋਂ ਇਸਰਾਏਲੀਆਂ ਨੇ ਵੇਖਿਆ ਕਿ ਅਬੀਮਲਕ ਮਰ ਗਿਆ ਹੈ ਤਾਂ ਸਾਰੇ ਆਪੋ ਆਪਣੇ ਘਰਾਂ ਨੂੰ ਚਲੇ ਗਏ।
TSK
مراجع Treasury of Scripture Knowledge في ਪੰਜਾਬੀ IRV.
ਜਦੋਂ ਇਸਰਾਏਲੀਆਂ ਨੇ ਵੇਖਿਆ ਕਿ ਅਬੀਮਲਕ ਮਰ ਗਿਆ ਹੈ ਤਾਂ ਸਾਰੇ ਆਪੋ ਆਪਣੇ ਘਰਾਂ ਨੂੰ ਚਲੇ ਗਏ।
¶ ਅਲਯਾਸ਼ੀਬ ਪ੍ਰਧਾਨ ਜਾਜਕ ਦੇ ਪੁੱਤਰ ਯੋਯਾਦਾ ਦਾ ਇੱਕ ਪੁੱਤਰ ਹੋਰੋਨੀ ਸਨਬੱਲਟ ਦਾ ਜਵਾਈ ਸੀ, ਇਸ ਲਈ ਮੈਂ ਉਸ ਨੂੰ ਆਪਣੇ ਕੋਲੋਂ ਭਜਾ ਦਿੱਤਾ।
ਮੂਰਖ ਦੇ ਬੋਲ ਝਗੜਾ ਖੜ੍ਹਾ ਕਰਦੇ ਹਨ, ਅਤੇ ਆਪਣੇ ਆਪ ਨੂੰ ਮਾਰ ਖਾਣ ਦੇ ਜੋਗ ਠਹਿਰਾਉਂਦਾ ਹੈ।
ਜਿੱਥੇ ਬਾਲਣ ਨਹੀਂ ਉੱਥੇ ਅੱਗ ਬੁੱਝ ਜਾਂਦੀ ਹੈ, ਅਤੇ ਜਿੱਥੇ ਚੁਗਲੀਆਂ ਨਹੀਂ ਉੱਥੇ ਝਗੜਾ ਮੁੱਕ ਜਾਂਦਾ ਹੈ।
ਤਦ ਇਹੋ ਜਿਹੇ ਮਨੁੱਖ ਨੂੰ ਸਰੀਰ ਦੇ ਨਾਸ ਹੋਣ ਲਈ ਸ਼ੈਤਾਨ ਦੇ ਹਵਾਲੇ ਕਰੋ ਤਾਂ ਜੋ ਉਸ ਦਾ ਆਤਮਾ ਪ੍ਰਭੂ ਯਿਸੂ ਦੇ ਦਿਨ ਬਚ ਜਾਵੇ।