TSK

TSK · ਕਹਾਉਤਾਂ 22:21

مراجع Treasury of Scripture Knowledge في ਪੰਜਾਬੀ IRV.

العودة إلى المقطع

¶ ਦਾਊਦ ਦੇ ਪੁੱਤਰ ਇਸਰਾਏਲ ਦੇ ਰਾਜੇ ਸੁਲੇਮਾਨ ਦੀਆਂ ਕਹਾਉਤਾਂ,

ਹੇ ਆਦਰਯੋਗ ਥਿਉਫ਼ਿਲੁਸ ਮੈਂ ਵੀ ਪੂਰੇ ਯਤਨ ਨਾਲ ਖੋਜ ਕਰਕੇ ਇਸ ਗੱਲ ਨੂੰ ਚੰਗਾ ਸਮਝਿਆ ਜੋ ਤੇਰੇ ਲਈ ਸਾਰੀ ਵਾਰਤਾ ਜਿਵੇਂ ਹੋਈ, ਉਸੇ ਤਰ੍ਹਾਂ ਲਿਖਾਂ।

ਸਗੋਂ ਮਸੀਹ ਨੂੰ ਪ੍ਰਭੂ ਕਰਕੇ ਆਪਣੇ ਦਿਲ ਵਿੱਚ ਪਵਿੱਤਰ ਮੰਨੋ ਅਤੇ ਜਿਹੜੀ ਤੁਹਾਨੂੰ ਆਸ ਹੈ ਤੁਸੀਂ ਹਰੇਕ ਨੂੰ ਜੋ ਤੁਹਾਡੇ ਕੋਲੋਂ ਉਸਦਾ ਕਾਰਨ ਪੁੱਛੇ ਉੱਤਰ ਦੇਣ ਨੂੰ ਸਦਾ ਤਿਆਰ ਰਹੋ, ਪਰ ਨਰਮਾਈ ਅਤੇ ਡਰ ਨਾਲ