2 ਰਾਜਾ 4:1
TSK
¶ ਨਬੀਆਂ ਦੇ ਦਲ ਵਿੱਚੋਂ ਇੱਕ ਦੀ ਪਤਨੀ ਨੇ ਅਲੀਸ਼ਾ ਅੱਗੇ ਦੁਹਾਈ ਦਿੱਤੀ ਕਿ ਤੇਰਾ ਦਾਸ ਮੇਰਾ ਪਤੀ ਮਰ ਗਿਆ ਹੈ ਅਤੇ ਤੂੰ ਜਾਣਦਾ ਹੈਂ ਕਿ ਤੇਰਾ ਦਾਸ ਯਹੋਵਾਹ ਦਾ ਭੈਅ ਮੰਨਦਾ ਸੀ। ਹੁਣ ਲੈਣਦਾਰ ਮੇਰੇ ਦੋ ਪੁੱਤਰਾਂ ਨੂੰ ਆਪਣੇ ਗੁਲਾਮ ਬਣਾਉਣ ਲਈ ਲੈਣ ਆਇਆ ਹੈ।