TSK

TSK · ਕਹਾਉਤਾਂ 22:28

مراجع Treasury of Scripture Knowledge في ਪੰਜਾਬੀ IRV.

العودة إلى المقطع

¶ ਜੋ ਦੇਸ਼ ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਨੂੰ ਅਧਿਕਾਰ ਕਰਨ ਲਈ ਦੇਣ ਵਾਲਾ ਹੈ, ਉਸ ਦਾ ਜਿਹੜਾ ਹਿੱਸਾ ਤੁਹਾਨੂੰ ਮਿਲੇਗਾ, ਉਸ ਵਿੱਚ ਤੁਸੀਂ ਆਪਣੇ ਗੁਆਂਢੀ ਦੀਆਂ ਹੱਦਾਂ ਨਾ ਸਰਕਾਇਓ, ਜਿਹੜੀਆਂ ਪਹਿਲੇ ਲੋਕਾਂ ਨੇ ਠਹਿਰਾਈਆਂ ਹੋਈਆਂ ਹਨ।

ਲੋਕ ਹੱਦਾਂ ਨੂੰ ਸਰਕਾ ਦਿੰਦੇ ਹਨ, ਉਹ ਇੱਜੜ ਨੂੰ ਖੋਹ ਲੈਂਦੇ ਹਨ ਅਤੇ ਉਹਨਾਂ ਨੂੰ ਚਾਰਦੇ ਹਨ।

ਹੇ ਦੁਸ਼ਟ, ਧਰਮੀ ਦੀ ਵੱਸੋਂ ਦੀ ਘਾਤ ਵਿੱਚ ਨਾ ਬੈਠ! ਉਹ ਦੇ ਥਾਂ ਨੂੰ ਨਾ ਉਜਾੜ!