ਉਨ੍ਹਾਂ ਸਭਨਾਂ ਨੇ ਆਪਣੀਆਂ-ਆਪਣੀਆਂ ਲਾਠੀਆਂ ਸੁੱਟੀਆਂ ਅਤੇ ਉਹ ਸਰਾਲਾਂ ਹੋ ਗਈਆਂ ਪਰ ਹਾਰੂਨ ਦੀ ਲਾਠੀ ਉਨ੍ਹਾਂ ਦੀਆਂ ਲਾਠੀਆਂ ਨੂੰ ਨਿਗਲ ਗਈ।
TSK
TSK · ਕਹਾਉਤਾਂ 23:32
مراجع Treasury of Scripture Knowledge في ਪੰਜਾਬੀ IRV.
ਅਤੇ ਤੇਰੇ ਜੀਵਨ ਦੇ ਅੰਤ ਵਿੱਚ ਜਦ ਮੇਰਾ ਮਾਸ ਅਤੇ ਤੇਰੀ ਦੇਹ ਕਮਜ਼ੋਰ ਪੈ ਜਾਵੇ, ਤਾਂ ਤੂੰ ਰੋਵੇਂ
ਇਫ਼ਰਾਈਮ ਦੇ ਸ਼ਰਾਬੀਆਂ ਦੇ ਘਮੰਡ ਦਾ ਮੁਕਟ ਪੈਰਾਂ ਹੇਠ ਮਿੱਧਿਆ ਜਾਵੇਗਾ।
ਉਹ ਨਾਗ ਦੇ ਆਂਡੇ ਸੇਉਂਦੇ ਹਨ ਅਤੇ ਮੱਕੜੀ ਦਾ ਜਾਲਾ ਉਣਦੇ ਹਨ, ਜੋ ਕੋਈ ਉਹਨਾਂ ਦੇ ਆਂਡਿਆਂ ਵਿੱਚੋਂ ਖਾਵੇ ਉਹ ਮਰ ਜਾਵੇਗਾ, ਅਤੇ ਜਿਹੜਾ ਤੋੜਿਆ ਜਾਵੇ ਉਸ ਤੋਂ ਫਨੀਅਰ ਸੱਪ ਨਿੱਕਲਦਾ ਹੈ।
ਵੇਖੋ ਤਾਂ, ਮੈਂ ਤੁਹਾਡੇ ਵਿੱਚ ਸੱਪਾਂ ਨੂੰ ਘੱਲਾਂਗਾ, ਨਾਲੇ ਨਾਗ ਜਿਹੜੇ ਮੰਤਰੇ ਨਹੀਂ ਜਾਂਦੇ। ਉਹ ਤੁਹਾਨੂੰ ਡੰਗ ਮਾਰਨਗੇ, ਯਹੋਵਾਹ ਦਾ ਵਾਕ ਹੈ।
ਭਾਵੇਂ ਉਹ ਕਰਮਲ ਪਰਬਤ ਦੀ ਚੋਟੀ ਉੱਤੇ ਲੁੱਕ ਜਾਣ, ਉੱਥੋਂ ਵੀ ਮੈਂ ਉਨ੍ਹਾਂ ਨੂੰ ਲੱਭ ਕੇ ਫੜ੍ਹ ਲਵਾਂਗਾ, ਭਾਵੇਂ ਉਹ ਮੇਰੀ ਨਜ਼ਰ ਤੋਂ ਸਮੁੰਦਰ ਦੇ ਥੱਲੇ ਲੁੱਕ ਜਾਣ, ਉੱਥੇ ਵੀ ਮੈਂ ਸੱਪ ਨੂੰ ਹੁਕਮ ਦਿਆਂਗਾ ਅਤੇ ਉਹ ਉਨ੍ਹਾਂ ਨੂੰ ਡੱਸੇਗਾ!
ਸੋ ਉਸ ਵੇਲੇ ਤੁਹਾਨੂੰ ਉਹਨਾਂ ਗੱਲਾਂ ਤੋਂ ਕੀ ਫਲ ਮਿਲਿਆ ਜਿਨ੍ਹਾਂ ਕਰਕੇ ਹੁਣ ਤੁਹਾਨੂੰ ਸ਼ਰਮ ਆਉਂਦੀ ਹੈ ਕਿਉਂ ਜੋ ਉਹਨਾਂ ਦਾ ਅੰਤ ਤਾਂ ਮੌਤ ਹੈ?