TSK

TSK · ਕਹਾਉਤਾਂ 24:10

مراجع Treasury of Scripture Knowledge في ਪੰਜਾਬੀ IRV.

العودة إلى المقطع

ਪਰ ਹੁਣ ਬਿਪਤਾ ਤੇਰੇ ਉੱਤੇ ਆ ਪਈ ਅਤੇ ਤੂੰ ਨਿਰਾਸ਼ ਹੋ ਗਿਆ ਹੈਂ, ਉਹ ਨੇ ਤੈਨੂੰ ਛੂਹਿਆ ਅਤੇ ਤੂੰ ਘਬਰਾ ਉੱਠਿਆ।

ਨਾ ਤਾਂ ਤੁਹਾਡਾ ਦਿਲ ਘਬਰਾਏ ਅਤੇ ਨਾ ਤੁਸੀਂ ਡਰੋ, ਦੇਸ ਦੇ ਅਵਾਈਆਂ ਦੇ ਸੁਣਨ ਕਰਕੇ, - ਇੱਕ ਸਾਲ ਇੱਕ ਅਫ਼ਵਾਹ ਆਉਂਦੀ ਹੈ, ਉਹ ਦੇ ਪਿੱਛੋਂ ਦੂਜੇ ਸਾਲ ਹੋਰ ਅਫ਼ਵਾਹ, ਦੇਸ ਵਿੱਚ ਧੱਕਾ ਧੋੜਾ ਅਤੇ ਹਾਕਮ, ਹਾਕਮ ਦੇ ਵਿਰੁੱਧ ਹੋਵੇਗਾ।

¶ ਉਪਰੰਤ ਜਦੋਂ ਅਸੀਂ ਇਹ ਸੇਵਕਾਈ ਪਾਈ ਹੈ, ਤਾਂ ਜਿਵੇਂ ਸਾਡੇ ਉੱਤੇ ਦਯਾ ਹੋਈ, ਅਸੀਂ ਹਿੰਮਤ ਨਹੀਂ ਹਾਰਦੇ।

ਤੁਸੀਂ ਉਸ ਵੱਲ ਧਿਆਨ ਕਰੋ ਜਿਸ ਨੇ ਆਪਣੇ ਉੱਤੇ ਪਾਪੀਆਂ ਦਾ ਐਨਾ ਵਿਦਰੋਹ ਸਹਿ ਲਿਆ ਕਿ ਇਹ ਨਾ ਹੋਵੇ ਜੋ ਤੁਸੀਂ ਅੱਕ ਕੇ ਆਪਣੇ ਮਨ ਵਿੱਚ ਢਿੱਲੇ ਪੈ ਜਾਓ।

‹ਮੈਂ ਜਾਣਦਾ ਹਾਂ ਤੂੰ ਉੱਥੇ ਵੱਸਦਾ ਹੈਂ ਜਿੱਥੇ ਸ਼ੈਤਾਨ ਦੀ ਗੱਦੀ ਹੈ। ਤੂੰ ਮਜ਼ਬੂਤੀ ਨਾਲ ਮੇਰਾ ਨਾਮ ਫੜ੍ਹੀ ਰੱਖਦਾ ਹੈਂ ਅਤੇ ਤੂੰ ਉਹਨਾਂ ਦਿਨਾਂ ਵਿੱਚ ਵੀ ਮੇਰੇ ਵਿਸ਼ਵਾਸ ਤੋਂ ਇੰਨਕਾਰ ਨਹੀਂ ਕੀਤਾ, ਜਦੋਂ ਅੰਤਿਪਾਸ ਜੋ ਮੇਰਾ ਗਵਾਹ ਅਤੇ ਮੇਰਾ ਵਫ਼ਾਦਾਰ ਸੀ, ਤੁਹਾਡੇ ਵਿੱਚ ਉੱਥੇ ਮਾਰਿਆ ਗਿਆ ਜਿੱਥੇ ਸ਼ੈਤਾਨ ਵੱਸਦਾ ਹੈ।›