TSK

TSK · ਕਹਾਉਤਾਂ 24:22

مراجع Treasury of Scripture Knowledge في ਪੰਜਾਬੀ IRV.

العودة إلى المقطع

¶ ਫੇਰ ਫ਼ਲਿਸਤੀਆਂ ਨੇ ਇਸਰਾਏਲ ਨਾਲ ਲੜਾਈ ਕੀਤੀ ਅਤੇ ਇਸਰਾਏਲੀ ਮਨੁੱਖ ਫ਼ਲਿਸਤੀਆਂ ਦੇ ਅੱਗੋਂ ਭੱਜ ਗਏ, ਅਤੇ ਗਿਲਬੋਆ ਦੇ ਪਰਬਤ ਵਿੱਚ ਮਾਰੇ ਗਏ।

ਕਿਉਂ ਜੋ ਉਸ ਦਿਨ ਲੜਾਈ ਸਾਰੇ ਦੇਸ਼ ਵਿੱਚ ਫੈਲ ਗਈ, ਜਿਹੜੇ ਜੰਗਲ ਵਿੱਚ ਨਾਸ ਹੋਏ ਉਨ੍ਹਾਂ ਨਾਲੋਂ ਬਹੁਤ ਜਿਆਦਾ ਸਨ, ਜਿਹੜੇ ਤਲਵਾਰ ਨਾਲ ਮਾਰੇ ਗਏ।

ਅਤੇ ਇਸਰਾਏਲੀ ਯਹੂਦਾਹ ਦੇ ਅੱਗੋਂ ਭੱਜ ਗਏ ਅਤੇ ਪਰਮੇਸ਼ੁਰ ਨੇ ਉਨ੍ਹਾਂ ਨੂੰ ਉਹਨਾਂ ਦੇ ਹੱਥ ਵਿੱਚ ਦੇ ਦਿੱਤਾ

ਇਸ ਲਈ ਬਿਪਤਾ ਅਚਾਨਕ ਹੀ ਉਹ ਦੇ ਉੱਤੇ ਆ ਪਵੇਗੀ, ਇੱਕ ਪਲ ਵਿੱਚ ਹੀ ਉਹ ਨਾਸ ਹੋ ਜਾਵੇਗਾ ਅਤੇ ਬਚਣ ਦਾ ਕੋਈ ਉਪਾਅ ਨਾ ਹੋਵੇਗਾ।

ਰਾਜੇ ਦਾ ਭੈਅ ਬੱਬਰ ਸ਼ੇਰ ਦੇ ਗੱਜਣ ਵਰਗਾ ਹੈ, ਜਿਹੜਾ ਉਹ ਨੂੰ ਗੁੱਸਾ ਚੜ੍ਹਾਉਂਦਾ ਹੈ ਉਹ ਆਪਣੀ ਹੀ ਜਾਨ ਦਾ ਵੈਰੀ ਹੈ।

ਇਫ਼ਰਾਈਮ ਦਬਾਇਆ ਗਿਆ ਹੈ, ਉਹ ਨਿਆਂ ਨਾਲ ਚਿੱਥਿਆ ਗਿਆ ਹੈ, ਕਿਉਂ ਜੋ ਉਹ ਜ਼ਿੱਦ ਨਾਲ ਵਿਅਰਥ ਬਿਧੀਆਂ ਦੇ ਪਿੱਛੇ ਲੱਗਾ ਰਿਹਾ।