ਬਿਵਸਥਾ 13:11
TSK
ਸਾਰਾ ਇਸਰਾਏਲ ਇਹ ਸੁਣੇ ਅਤੇ ਡਰੇ ਅਤੇ ਫੇਰ ਤੁਹਾਡੇ ਵਿੱਚ ਅਜਿਹੀ ਬੁਰਿਆਈ ਦਾ ਕੰਮ ਨਾ ਹੋਵੇ।
TSK
مراجع Treasury of Scripture Knowledge في ਪੰਜਾਬੀ IRV.
ਸਾਰਾ ਇਸਰਾਏਲ ਇਹ ਸੁਣੇ ਅਤੇ ਡਰੇ ਅਤੇ ਫੇਰ ਤੁਹਾਡੇ ਵਿੱਚ ਅਜਿਹੀ ਬੁਰਿਆਈ ਦਾ ਕੰਮ ਨਾ ਹੋਵੇ।
ਭਲਾ ਹੁੰਦਾ ਕਿ ਉਹ ਬੁੱਧਵਾਨ ਹੁੰਦੇ ਅਤੇ ਇਸ ਗੱਲ ਨੂੰ ਸਮਝ ਲੈਂਦੇ, ਅਤੇ ਆਪਣੇ ਅੰਤ ਨੂੰ ਵਿਚਾਰ ਲੈਂਦੇ,
ਕੰਬ ਜਾਓ ਅਤੇ ਪਾਪ ਨਾ ਕਰੋ, ਆਪਣਿਆਂ ਬਿਸਤਰਿਆਂ ਉੱਤੇ ਆਪਣੇ ਮਨਾਂ ਵਿੱਚ ਸੋਚੋ ਅਤੇ ਚੁੱਪ ਰਹੋ। ਸਲਹ।
ਤਦ ਉਹ ਉਨ੍ਹਾਂ ਦੇ ਨਾਲ ਨਾਸਰਤ ਨੂੰ ਆਇਆ ਅਤੇ ਉਨ੍ਹਾਂ ਦੇ ਅਧੀਨ ਰਿਹਾ, ਅਤੇ ਉਸ ਦੀ ਮਾਤਾ ਨੇ ਇਨ੍ਹਾਂ ਸਾਰੀਆਂ ਗੱਲਾਂ ਨੂੰ ਆਪਣੇ ਦਿਲ ਵਿੱਚ ਰੱਖਿਆ।
ਇਹ ਗੱਲਾਂ ਉਹਨਾਂ ਉੱਤੇ ਨਸੀਹਤ ਦੇ ਲਈ ਵਾਪਰੀਆਂ ਅਤੇ ਸਾਨੂੰ ਮੱਤ ਦੇਣ ਲਈ ਲਿਖੀਆਂ ਹੋਈਆਂ ਹਨ, ਅਸੀਂ ਸੰਸਾਰ ਦੇ ਅੰਤ ਵਿੱਚ ਰਹਿ ਰਹੇ ਹਾਂ।