TSK

TSK · ਕਹਾਉਤਾਂ 24:8

مراجع Treasury of Scripture Knowledge في ਪੰਜਾਬੀ IRV.

العودة إلى المقطع

ਭਾਵੇਂ ਉਨ੍ਹਾਂ ਨੇ ਤੇਰੇ ਵਿਰੁੱਧ ਬੁਰਿਆਈ ਠਾਣੀ, ਅਤੇ ਯੋਜਨਾ ਬਣਾਈ ਜਿਸ ਨੂੰ ਉਹ ਪੂਰਾ ਨਾ ਕਰ ਸਕੇ,

ਉਹ ਮਨ ਜਿਹੜਾ ਖੋਟੀਆਂ ਜੁਗਤਾਂ ਕਰਦਾ ਹੈ, ਉਹ ਪੈਰ ਜਿਹੜੇ ਬੁਰਿਆਈ ਕਰਨ ਨੂੰ ਫੁਰਤੀ ਨਾਲ ਭੱਜਦੇ ਹਨ,

ਕਿਉਂ ਜੋ ਉਨ੍ਹਾਂ ਦਾ ਮਨ ਅਨ੍ਹੇਰ ਕਰਨ ਵਿੱਚ ਲੱਗਾ ਰਹਿੰਦਾ ਹੈ, ਅਤੇ ਉਹਨਾਂ ਦੇ ਬੁੱਲ ਦੁਸ਼ਟਤਾ ਦੀਆਂ ਗੱਲਾਂ ਕਰਦੇ ਰਹਿੰਦੇ ਹਨ।

ਪਰ ਉਹ ਦਾ ਇਹ ਇਰਾਦਾ ਨਹੀਂ, ਨਾ ਉਹ ਦਾ ਮਨ ਅਜਿਹਾ ਸੋਚਦਾ ਹੈ, ਸਗੋਂ ਉਹ ਦੇ ਮਨ ਵਿੱਚ ਤਾਂ ਨਾਸ ਕਰਨਾ, ਅਤੇ ਬਹੁਤ ਸਾਰੀਆਂ ਕੌਮਾਂ ਨੂੰ ਵੱਢ ਸੁੱਟਣਾ ਹੈ।

ਪ੍ਰਭੂ ਯਹੋਵਾਹ ਇਹ ਆਖਦਾ ਹੈ, ਉਸ ਸਮੇਂ ਗੱਲਾਂ ਤੇਰੇ ਮਨ ਵਿੱਚ ਆਉਣਗੀਆਂ ਅਤੇ ਤੂੰ ਬੁਰੀ ਜੁਗਤੀ ਸੋਚੇਂਗਾ।

ਨਿੰਦਕ, ਪਰਮੇਸ਼ੁਰ ਦੇ ਵੈਰੀ, ਦੂਜਿਆਂ ਦਾ ਹੱਕ ਮਾਰਨ ਵਾਲੇ, ਹੰਕਾਰੀ, ਸ਼ੇਖੀਬਾਜ, ਬਦੀਆਂ ਦੇ ਉਸਤਾਦ, ਮਾਪਿਆਂ ਦੇ ਅਣ-ਆਗਿਆਕਾਰ।