ਕਹਾਉਤਾਂ 25:2
TSK
ਪਰਮੇਸ਼ੁਰ ਦੀ ਮਹਿਮਾ ਗੱਲ ਨੂੰ ਗੁਪਤ ਰੱਖਣ ਵਿੱਚ ਹੈ, ਪਰ ਰਾਜਿਆਂ ਦੀ ਮਹਿਮਾ ਗੱਲ ਦੀ ਪੜਤਾਲ ਕਰਨ ਵਿੱਚ ਹੁੰਦੀ ਹੈ।
TSK
مراجع Treasury of Scripture Knowledge في ਪੰਜਾਬੀ IRV.
ਪਰਮੇਸ਼ੁਰ ਦੀ ਮਹਿਮਾ ਗੱਲ ਨੂੰ ਗੁਪਤ ਰੱਖਣ ਵਿੱਚ ਹੈ, ਪਰ ਰਾਜਿਆਂ ਦੀ ਮਹਿਮਾ ਗੱਲ ਦੀ ਪੜਤਾਲ ਕਰਨ ਵਿੱਚ ਹੁੰਦੀ ਹੈ।
ਤੇਰੀ ਵਡਿਆਈ ਕੋਈ ਹੋਰ ਭਾਵੇਂ ਕਰੇ ਪਰ ਤੇਰਾ ਆਪਣਾ ਮੂੰਹ ਨਾ ਕਰੇ, ਹਾਂ ਓਪਰਾ ਕਰੇ, ਨਾ ਤੇਰੇ ਬੁੱਲ।
¶ ਮੈਂ ਤਾਂ ਮਾਣ ਕਰਨਾ ਹੀ ਹੈ ਭਾਵੇਂ ਮੇਰੇ ਲਈ ਠੀਕ ਨਹੀਂ ਪਰ ਮੈਂ ਹੁਣ ਪ੍ਰਭੂ ਦੇ ਦਰਸ਼ਣਾਂ ਅਤੇ ਪ੍ਰਕਾਸ਼ਣ ਦੇ ਬਚਨਾਂ ਦੀ ਚਰਚਾ ਕਰਨ ਆਇਆ ਹਾਂ।
ਧੜੇਬਾਜ਼ੀਆਂ ਅਥਵਾ ਫੋਕੇ ਘਮੰਡ ਨਾਲ ਕੁਝ ਨਾ ਕਰੋ ਸਗੋਂ ਤੁਸੀਂ ਅਧੀਨਗੀ ਨਾਲ ਇੱਕ ਦੂਏ ਨੂੰ ਆਪਣੇ ਆਪ ਤੋਂ ਉੱਤਮ ਜਾਣੋ।