1 ਰਾਜਾ 4:29
TSK
ਪਰਮੇਸ਼ੁਰ ਨੇ ਸੁਲੇਮਾਨ ਨੂੰ ਬੁੱਧੀ ਅਤੇ ਸਮਝ ਬਹੁਤ ਹੀ ਵੱਧ ਦਿੱਤੀ ਅਤੇ ਖੁੱਲ੍ਹਾ ਮਨ ਸਮੁੰਦਰ ਦੇ ਕੰਢੇ ਦੀ ਰੇਤ ਵਾਂਗੂੰ
TSK
مراجع Treasury of Scripture Knowledge في ਪੰਜਾਬੀ IRV.
ਪਰਮੇਸ਼ੁਰ ਨੇ ਸੁਲੇਮਾਨ ਨੂੰ ਬੁੱਧੀ ਅਤੇ ਸਮਝ ਬਹੁਤ ਹੀ ਵੱਧ ਦਿੱਤੀ ਅਤੇ ਖੁੱਲ੍ਹਾ ਮਨ ਸਮੁੰਦਰ ਦੇ ਕੰਢੇ ਦੀ ਰੇਤ ਵਾਂਗੂੰ
ਯਹੋਵਾਹ ਆਪਣੇ ਪਰਮੇਸ਼ੁਰ ਤੋਂ ਕੋਈ ਨਿਸ਼ਾਨ ਮੰਗ, ਭਾਵੇਂ ਡੂੰਘਿਆਈ ਵਿੱਚ ਭਾਵੇਂ ਉਤਾਹਾਂ ਉਚਿਆਈ ਵਿੱਚ ਮੰਗ,
ਅਤੇ ਨਾ ਉਚਿਆਈ, ਨਾ ਡੂੰਘਿਆਈ, ਅਤੇ ਨਾ ਕੋਈ ਹੋਰ ਸ੍ਰਿਸ਼ਟੀ ਮੈਨੂੰ ਪਰਮੇਸ਼ੁਰ ਦੇ ਉਸ ਪਿਆਰ ਤੋਂ ਜੋ ਸਾਡੇ ਪ੍ਰਭੂ ਮਸੀਹ ਯਿਸੂ ਵਿੱਚ ਹੈ, ਸਾਨੂੰ ਅਲੱਗ ਕਰ ਸਕੇਗੀ।