TSK

TSK · ਕਹਾਉਤਾਂ 25:7

مراجع Treasury of Scripture Knowledge في ਪੰਜਾਬੀ IRV.

العودة إلى المقطع

ਘਮੰਡੀਆਂ ਨਾਲ ਲੁੱਟ ਦਾ ਮਾਲ ਵੰਡਣ ਨਾਲੋਂ ਕੰਗਾਲਾਂ ਦੇ ਨਾਲ ਨੀਵਾਂ ਹੋ ਕੇ ਰਹਿਣਾ ਚੰਗਾ ਹੈ।

‹ਮੈਂ ਤੁਹਾਨੂੰ ਆਖਦਾ ਹਾਂ ਜੋ ਉਹ ਫ਼ਰੀਸੀ ਨਹੀਂ ਪਰ ਇਹ ਚੂੰਗੀ ਲੈਣ ਵਾਲਾ ਧਰਮੀ ਠਹਿਰ ਕੇ ਆਪਣੇ ਘਰ ਗਿਆ ਕਿਉਂਕਿ ਹਰੇਕ ਜੋ ਆਪਣੇ ਆਪ ਨੂੰ ਉੱਚਾ ਕਰਦਾ ਹੈ ਸੋ ਨੀਵਾਂ ਕੀਤਾ ਜਾਵੇਗਾ ਪਰ ਜੋ ਆਪਣੇ ਆਪ ਨੂੰ ਨੀਵਾਂ ਕਰਦਾ ਹੈ ਸੋ ਉੱਚਾ ਕੀਤਾ ਜਾਵੇਗਾ।›

¶ ਇਸ ਤੋਂ ਬਾਅਦ ਮੈਂ ਦੇਖਿਆ, ਤਾਂ ਕੀ ਵੇਖਦਾ ਹਾਂ ਕਿ ਸਵਰਗ ਵਿੱਚ ਇੱਕ ਬੂਹਾ ਖੁੱਲਿਆ ਹੋਇਆ ਹੈ ਅਤੇ ਪਹਿਲੀ ਅਵਾਜ਼ ਜੋ ਮੈਂ ਸੁਣੀ, ਸੋ ਤੁਰ੍ਹੀ ਜਿਹੀ ਮੇਰੇ ਨਾਲ ਗੱਲ ਕਰਦੀ ਸੀ ਕਿ ‹ਐਧਰ ਉੱਪਰ ਨੂੰ ਆ ਜਾ ਅਤੇ ਜੋ ਕੁਝ ਇਸ ਦੇ ਬਾਅਦ ਹੋਣ ਵਾਲਾ ਹੈ ਉਹ ਮੈਂ ਤੈਨੂੰ ਵਿਖਾਂਵਾਗਾ।›