ਪਰ ਜੇ ਨਹੀਂ, ਤਾਂ ਅਬੀਮਲਕ ਤੋਂ ਇੱਕ ਅੱਗ ਨਿੱਕਲੇ ਅਤੇ ਸ਼ਕਮ ਦੇ ਲੋਕਾਂ ਨੂੰ ਅਤੇ ਮਿੱਲੋ ਦੀ ਸੰਤਾਨ ਨੂੰ ਭਸਮ ਕਰ ਦੇਵੇ! ਅਤੇ ਸ਼ਕਮ ਦੇ ਲੋਕਾਂ ਅਤੇ ਮਿੱਲੋ ਦੀ ਸੰਤਾਨ ਵੱਲੋਂ ਵੀ ਅਜਿਹੀ ਹੀ ਅੱਗ ਨਿੱਕਲੇ ਅਤੇ ਅਬੀਮਲਕ ਨੂੰ ਭਸਮ ਕਰ ਦੇਵੇ!”
TSK
TSK · ਕਹਾਉਤਾਂ 26:1
مراجع Treasury of Scripture Knowledge في ਪੰਜਾਬੀ IRV.
ਨਿਆਂਈ 9:20
TSK
1 ਸਮੂ 12:17
TSK
ਕੀ, ਅੱਜ ਕਣਕ ਵੱਢਣ ਦਾ ਸਮਾਂ ਨਹੀਂ? ਮੈਂ ਯਹੋਵਾਹ ਨੂੰ ਪੁਕਾਰਾਂਗਾ ਜੋ ਬੱਦਲਾਂ ਨੂੰ ਗਰਜਾਵੇ ਅਤੇ ਮੀਂਹ ਘੱਲੇ ਇਸ ਕਰਕੇ ਜੋ ਤੁਸੀਂ ਜਾਣੋ ਅਤੇ ਵੇਖੋ, ਜੋ ਯਹੋਵਾਹ ਕੋਲੋਂ ਰਾਜਾ ਮੰਗਣ ਦਾ ਇੱਕ ਵੱਡਾ ਪਾਪ ਕੀਤਾ ਹੈ।
ਅਸਤਰ 4:6
TSK
ਤਾਂ ਹਥਾਕ ਨਿੱਕਲ ਕੇ ਸ਼ਹਿਰ ਦੇ ਉਸ ਚੌਂਕ ਵਿੱਚ ਜਿਹੜਾ ਸ਼ਾਹੀ ਫਾਟਕ ਦੇ ਅੱਗੇ ਸੀ, ਮਾਰਦਕਈ ਕੋਲ ਗਿਆ।
ਜ਼ਬੂਰ 12:8
TSK
ਦੁਸ਼ਟ ਚਾਰ ਚੁਫ਼ੇਰੇ ਫੁੱਲੇ ਫਿਰਦੇ ਹਨ, ਜਦ ਆਦਮ ਵੰਸ਼ ਦੀ ਨਖਿੱਧਤਾਈ ਦੀ ਵਡਿਆਈ ਹੁੰਦੀ ਹੈ।
ਜ਼ਬੂਰ 52:1
TSK
¶ ਹੇ ਸੂਰਬੀਰ, ਤੂੰ ਬੁਰਿਆਈ ਉੱਤੇ ਕਿਉਂ ਘਮੰਡ ਕਰਦਾ ਹੈਂ? ਪਰਮੇਸ਼ੁਰ ਦੀ ਦਯਾ ਸਦੀਪਕ ਰਹਿੰਦੀ ਹੈ।
ਕਹਾਉਤਾਂ 19:10
TSK
ਮੌਜ ਮਾਣਨਾ ਮੂਰਖ ਨੂੰ ਨਹੀਂ ਫੱਬਦਾ, ਤਾਂ ਸਰਦਾਰਾਂ ਉੱਤੇ ਸੇਵਕਾਂ ਦਾ ਹੁਕਮ ਚਲਾਉਣਾ ਕਿਵੇਂ ਫੱਬੇ?
ਕਹਾਉਤਾਂ 26:8
TSK
ਜਿਵੇਂ ਪੱਥਰਾਂ ਦੇ ਢੇਰ ਵਿੱਚ ਰਤਨਾਂ ਨੂੰ ਰੱਖਣਾ ਹੈ, ਓਵੇਂ ਮੂਰਖ ਨੂੰ ਆਦਰ ਦੇਣਾ ਹੈ,
ਉਪਦੇਸ਼ਕ 10:5
TSK
¶ ਇੱਕ ਬੁਰਿਆਈ ਹੈ ਜੋ ਮੈਂ ਸੂਰਜ ਦੇ ਹੇਠ ਦੇਖੀ, ਜੋ ਹਾਕਮ ਦੀ ਭੁੱਲ ਨਾਲ ਹੁੰਦੀ ਹੈ, -