2 ਪਤ 2:22 TSK ਇਹ ਸੱਚੀ ਕਹਾਵਤ ਉਨ੍ਹਾਂ ਉੱਤੇ ਠੀਕ ਢੁੱਕਦੀ ਹੈ ਭਈ ਕਿ ਕੁੱਤਾ ਆਪਣੀ ਉਲਟੀ ਨੂੰ ਚੱਟ ਲੈਂਦਾ ਹੈ ਅਤੇ ਨਹਿਲਾਈ ਹੋਈ ਸੂਰਨੀ ਚਿੱਕੜ ਵਿੱਚ ਲੇਟਣ ਨੂੰ ਜਾਂਦੀ ਹੈ।