ਕਹਾਉਤਾਂ 7:23
TSK
ਜਦ ਤੱਕ ਤੀਰ ਉਹ ਦੇ ਕਲੇਜੇ ਨੂੰ ਨਾ ਵਿੰਨੇ, ਜਿਵੇਂ ਪੰਛੀ ਫਾਹੀ ਵੱਲ ਨੂੰ ਛੇਤੀ ਨਾਲ ਜਾਵੇ, ਅਤੇ ਨਹੀਂ ਜਾਣਦਾ ਭਈ ਇਹ ਉਹ ਉਸ ਦੀ ਜਾਨ ਲੈਣ ਲਈ ਹੈ।
TSK
مراجع Treasury of Scripture Knowledge في ਪੰਜਾਬੀ IRV.
ਜਦ ਤੱਕ ਤੀਰ ਉਹ ਦੇ ਕਲੇਜੇ ਨੂੰ ਨਾ ਵਿੰਨੇ, ਜਿਵੇਂ ਪੰਛੀ ਫਾਹੀ ਵੱਲ ਨੂੰ ਛੇਤੀ ਨਾਲ ਜਾਵੇ, ਅਤੇ ਨਹੀਂ ਜਾਣਦਾ ਭਈ ਇਹ ਉਹ ਉਸ ਦੀ ਜਾਨ ਲੈਣ ਲਈ ਹੈ।
ਵੇਖੋ, ਤੁਸੀਂ ਸਾਰੇ ਅੱਗ ਬਾਲਣ ਵਾਲਿਓ, ਜਿਹੜੇ ਆਪਣੇ ਕੋਲ ਮਸ਼ਾਲਾਂ ਜਗਾਈ ਰੱਖਦੇ ਹੋ, ਤੁਸੀਂ ਆਪਣੀ ਅੱਗ ਦੀ ਲੋ ਵਿੱਚ ਅਤੇ ਆਪਣੀਆਂ ਹੀ ਜਗਦੀਆਂ ਮਸ਼ਾਲਾਂ ਦੇ ਵਿਚਕਾਰ ਤੁਰੋ ਫਿਰੋ! ਮੇਰੇ ਹੱਥੋਂ ਤੁਹਾਡੇ ਲਈ ਇਹ ਫਲ ਹੋਵੇਗਾ, ਤੁਸੀਂ ਤਕਲੀਫ਼ ਵਿੱਚ ਪਏ ਰਹੋਗੇ।